couponatlas.

Гуру Грантх Сахиб (гурмукхи): Анг 534

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਧਸੰਗਤਿ ਕੀ ਸਰਨੀ ਪਰੀਐ; ਚਰਣ ਰੇਨੁ ਮਨੁ ਬਾਛੈ ॥੧॥ ਜੁਗਤਿ ਨ ਜਾਨਾ. ਗੁਨੁ ਨਹੀ ਕੋਈ; ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ. ਗੁਰ ਚਰਨੀ; ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥ ਦੇਵਗੰਧਾਰੀ ੫ ॥ ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ; ਸਭਹੂ ਮਧਿ ਨਿਰਾਰੇ ॥੧॥ ਰਹਾਉ ॥ ਰਾਜੁ ਨ ਚਾਹਉ. ਮੁਕਤਿ ਨ ਚਾਹਉ; ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ; ਮੋਹਿ ਠਾਕੁਰ ਹੀ ਦਰਸਾਰੇ ॥੧॥ ਦੀਨੁ. ਦੁਆਰੈ ਆਇਓ ਠਾਕੁਰ; ਸਰਨਿ ਪਰਿਓ ਸੰਤ. ਹਾਰੇ ॥ ਕਹੁ ਨਾਨਕ. ਪ੍ਰਭ ਮਿਲੇ ਮਨੋਹਰ; ਮਨੁ ਸੀਤਲ ਬਿਗਸਾਰੇ ॥੨॥੩॥੨੯॥ ਦੇਵਗੰਧਾਰੀ ਮਹਲਾ ੫ ॥ ਹਰਿ ਜਪਿ; ਸੇਵਕੁ ਪਾਰਿ ਉਤਾਰਿਓ ॥ ਦੀਨ ਦਇਆਲ ਭਏ ਪ੍ਰਭ ਅਪਨੇ; ਬਹੁੜਿ. ਜਨਮਿ ਨਹੀ ਮਾਰਿਓ ॥੧॥ ਰਹਾਉ ॥ ਸਾਧਸੰਗਮਿ. ਗੁਣ ਗਾਵਹ ਹਰਿ ਕੇ; ਰਤਨ ਜਨਮੁ. ਨਹੀ ਹਾਰਿਓ ॥ ਪ੍ਰਭ ਗੁਨ ਗਾਇ. ਬਿਖੈ ਬਨੁ ਤਰਿਆ; ਕੁਲਹ ਸਮੂਹ ਉਧਾਰਿਓ ॥੧॥ ਚਰਨ ਕਮਲ ਬਸਿਆ ਰਿਦ ਭੀਤਰਿ; ਸਾਸਿ ਗਿਰਾਸਿ ਉਚਾਰਿਓ ॥ ਨਾਨਕ. ਓਟ ਗਹੀ ਜਗਦੀਸੁਰ; ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥ ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਕਰਤ ਫਿਰੇ ਬਨ ਭੇਖ; ਮੋਹਨ ਰਹਤ ਨਿਰਾਰ ॥੧॥ ਰਹਾਉ ॥ ਕਥਨ ਸੁਨਾਵਨ. ਗੀਤ ਨੀਕੇ ਗਾਵਨ; ਮਨ ਮਹਿ ਧਰਤੇ ਗਾਰ ॥੧॥ ਅਤਿ ਸੁੰਦਰ ਬਹੁ ਚਤੁਰ ਸਿਆਨੇ; ਬਿਦਿਆ ਰਸਨਾ ਚਾਰ ॥੨॥ ਮਾਨ ਮੋਹ. ਮੇਰ ਤੇਰ ਬਿਬਰਜਿਤ; ਏਹੁ ਮਾਰਗੁ ਖੰਡੇ ਧਾਰ ॥੩॥ ਕਹੁ ਨਾਨਕ. ਤਿਨਿ ਭਵਜਲੁ ਤਰੀਅਲੇ; ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥ ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫ ॥ ੴ ਸਤਿਗੁਰ ਪ੍ਰਸਾਦਿ ॥ ਮੈ ਪੇਖਿਓ ਰੀ ਊਚਾ ਮੋਹਨੁ; ਸਭ ਤੇ ਊਚਾ ॥ ਆਨ. ਨ ਸਮਸਰਿ ਕੋਊ ਲਾਗੈ; ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥ ਬਹੁ ਬੇਅੰਤੁ. ਅਤਿ ਬਡੋ ਗਾਹਰੋ; ਥਾਹ ਨਹੀ. ਅਗਹੂਚਾ ॥ ਤੋਲਿ ਨ ਤੁਲੀਐ. ਮੋਲਿ ਨ ਮੁਲੀਐ; ਕਤ ਪਾਈਐ ਮਨ ਰੂਚਾ ॥੧॥ ਖੋਜ ਅਸੰਖਾ. ਅਨਿਕ ਤਪੰਥਾ; ਬਿਨੁ ਗੁਰ. ਨਹੀ ਪਹੂਚਾ ॥ ਕਹੁ ਨਾਨਕ. ਕਿਰਪਾ ਕਰੀ ਠਾਕੁਰ; ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥
Источники и права