couponatlas.

Гуру Грантх Сахиб (гурмукхи): Анг 535

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੇਵਗੰਧਾਰੀ ਮਹਲਾ ੫ ॥ ਮੈ ਬਹੁ ਬਿਧਿ ਪੇਖਿਓ; ਦੂਜਾ ਨਾਹੀ ਰੀ ਕੋਊ ॥ ਖੰਡ ਦੀਪ ਸਭ ਭੀਤਰਿ ਰਵਿਆ; ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥ ਅਗਮ ਅਗੰਮਾ ਕਵਨ ਮਹਿੰਮਾ; ਮਨੁ ਜੀਵੈ ਸੁਨਿ ਸੋਊ ॥ ਚਾਰਿ ਆਸਰਮ ਚਾਰਿ ਬਰੰਨਾ; ਮੁਕਤਿ ਭਏ ਸੇਵਤੋਊ ॥੧॥ ਗੁਰਿ. ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ; ਦੁਤੀਅ ਗਏ ਸੁਖ ਹੋਊ ॥ ਕਹੁ ਨਾਨਕ. ਭਵ ਸਾਗਰੁ ਤਰਿਆ; ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥ ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਏਕੈ ਰੇ; ਹਰਿ ਏਕੈ ਜਾਨ ॥ ਏਕੈ ਰੇ; ਗੁਰਮੁਖਿ ਜਾਨ ॥੧॥ ਰਹਾਉ ॥ ਕਾਹੇ ਭ੍ਰਮਤ ਹਉ. ਤੁਮ ਭ੍ਰਮਹੁ ਨ, ਭਾਈ; ਰਵਿਆ ਰੇ ਰਵਿਆ ਸ੍ਰਬ ਥਾਨ ॥੧॥ ਜਿਉ ਬੈਸੰਤਰੁ ਕਾਸਟ ਮਝਾਰਿ; ਬਿਨੁ ਸੰਜਮ. ਨਹੀ ਕਾਰਜ ਸਾਰਿ ॥ ਬਿਨੁ ਗੁਰ. ਨ ਪਾਵੈਗੋ; ਹਰਿ ਜੀ ਕੋ ਦੁਆਰ ॥ ਮਿਲਿ ਸੰਗਤਿ. ਤਜਿ ਅਭਿਮਾਨ; ਕਹੁ ਨਾਨਕ. ਪਾਏ ਹੈ ਪਰਮ ਨਿਧਾਨ ॥੨॥੧॥੩੪॥ ਦੇਵਗੰਧਾਰੀ ੫ ॥ ਜਾਨੀ ਨ ਜਾਈ; ਤਾ ਕੀ ਗਾਤਿ ॥੧॥ ਰਹਾਉ ॥ ਕਹ ਪੇਖਾਰਉ. ਹਉ ਕਰਿ ਚਤੁਰਾਈ; ਬਿਸਮਨ ਬਿਸਮੇ. ਕਹਨ ਕਹਾਤਿ ॥੧॥ ਗਣ ਗੰਧਰਬ; ਸਿਧ ਅਰੁ ਸਾਧਿਕ ॥ ਸੁਰਿ ਨਰ ਦੇਵ; ਬ੍ਰਹਮ ਬ੍ਰਹਮਾਦਿਕ ॥ ਚਤੁਰ ਬੇਦ; ਉਚਰਤ ਦਿਨੁ ਰਾਤਿ ॥ ਅਗਮ ਅਗਮ ਠਾਕੁਰੁ ਆਗਾਧਿ ॥ ਗੁਨ ਬੇਅੰਤ ਬੇਅੰਤ ਭਨੁ ਨਾਨਕ; ਕਹਨੁ. ਨ ਜਾਈ, ਪਰੈ ਪਰਾਤਿ ॥੨॥੨॥੩੫॥ ਦੇਵਗੰਧਾਰੀ ਮਹਲਾ ੫ ॥ ਧਿਆਏ ਗਾਏ ਕਰਨੈਹਾਰ ॥ ਭਉ ਨਾਹੀ. ਸੁਖ ਸਹਜ ਅਨੰਦਾ; ਅਨਿਕ ਓਹੀ ਰੇ. ਏਕ ਸਮਾਰ ॥੧॥ ਰਹਾਉ ॥ ਸਫਲ ਮੂਰਤਿ ਗੁਰੁ; ਮੇਰੈ ਮਾਥੈ ॥ ਜਤ ਕਤ ਪੇਖਉ; ਤਤ ਤਤ ਸਾਥੈ ॥ ਚਰਨ ਕਮਲ; ਮੇਰੇ ਪ੍ਰਾਨ ਅਧਾਰ ॥੧॥ ਸਮਰਥ ਅਥਾਹ; ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ; ਸਾਹਿਬੁ ਨੇਰਾ ॥ ਤਾਕੀ ਸਰਨਿ, ਆਸਰ ਪ੍ਰਭ ਨਾਨਕ; ਜਾ ਕਾ. ਅੰਤੁ ਨ ਪਾਰਾਵਾਰ ॥੨॥੩॥੩੬॥ ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ; ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ; ਛੁਟਕੀ ਰੇ ਮਨ. ਛੁਟਕੀ ਰੇ; ਸਾਕਤ ਸੰਗਿ. ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ; ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ. ਭਾਗਿ ਗਇਓ ਹੈ; ਜਿਸੁ ਗੁਰ ਮਿਲਿ. ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ. ਕ੍ਰਿਪਾਲ ਕ੍ਰਿਪਾ ਨਿਧਿ; ਮੇਰਾ ਮੁਖੁ. ਸਾਕਤ ਸੰਗਿ, ਨ ਜੁਟਸੀ ਰੇ ॥
Источники и права