couponatlas.

Гуру Грантх Сахиб (гурмукхи): Анг 536

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨ ਨਾਨਕ. ਦਾਸ ਦਾਸ ਕੋ ਕਰੀਅਹੁ; ਮੇਰਾ ਮੂੰਡੁ. ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਸਭ ਦਿਨ ਕੇ ਸਮਰਥ. ਪੰਥ ਬਿਠੁਲੇ; ਹਉ ਬਲਿ ਬਲਿ ਜਾਉ ॥ ਗਾਵਨ ਭਾਵਨ. ਸੰਤਨ ਤੋਰੈ; ਚਰਨ ਉਵਾ ਕੈ ਪਾਉ ॥੧॥ ਰਹਾਉ ॥ ਜਾਸਨ ਬਾਸਨ ਸਹਜ ਕੇਲ ਕਰੁਣਾ ਮੈ; ਏਕ ਅਨੰਤ. ਅਨੂਪੈ ਠਾਉ ॥੧॥ ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ; ਸ੍ਰਬ ਨਾਥ ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ; ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਦੇਵਗੰਧਾਰੀ ਮਹਲਾ ੯ ॥ ਯਹ ਮਨੁ; ਨੈਕ. ਨ ਕਹਿਓ ਕਰੈ ॥ ਸੀਖ ਸਿਖਾਇ ਰਹਿਓ ਅਪਨੀ ਸੀ; ਦੁਰਮਤਿ ਤੇ. ਨ ਟਰੈ ॥੧॥ ਰਹਾਉ ॥ ਮਦਿ ਮਾਇਆ ਕੈ. ਭਇਓ ਬਾਵਰੋ; ਹਰਿ ਜਸੁ. ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ; ਅਪਨੋ ਉਦਰੁ ਭਰੈ ॥੧॥ ਸੁਆਨ ਪੂਛ. ਜਿਉ ਹੋਇ ਨ, ਸੂਧੋ; ਕਹਿਓ. ਨ ਕਾਨ ਧਰੈ ॥ ਕਹੁ ਨਾਨਕ. ਭਜੁ ਰਾਮ ਨਾਮ ਨਿਤ; ਜਾ ਤੇ ਕਾਜੁ ਸਰੈ ॥੨॥੧॥ ਦੇਵਗੰਧਾਰੀ ਮਹਲਾ ੯ ॥ ਸਭ ਕਿਛੁ; ਜੀਵਤ ਕੋ ਬਿਵਹਾਰ ॥ ਮਾਤ ਪਿਤਾ ਭਾਈ ਸੁਤ ਬੰਧਪ; ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥ ਤਨ ਤੇ ਪ੍ਰਾਨ ਹੋਤ ਜਬ ਨਿਆਰੇ; ਟੇਰਤ ਪ੍ਰੇਤਿ ਪੁਕਾਰਿ ॥ ਆਧ ਘਰੀ. ਕੋਊ ਨਹਿ ਰਾਖੈ; ਘਰ ਤੇ. ਦੇਤ ਨਿਕਾਰਿ ॥੧॥ ਮ੍ਰਿਗ ਤ੍ਰਿਸਨਾ ਜਿਉ. ਜਗ ਰਚਨਾ ਯਹ; ਦੇਖਹੁ ਰਿਦੈ ਬਿਚਾਰਿ ॥ ਕਹੁ ਨਾਨਕ. ਭਜੁ ਰਾਮ ਨਾਮ ਨਿਤ; ਜਾ ਤੇ ਹੋਤ ਉਧਾਰ ॥੨॥੨॥ ਦੇਵਗੰਧਾਰੀ ਮਹਲਾ ੯ ॥ ਜਗਤ ਮੈ; ਝੂਠੀ ਦੇਖੀ ਪ੍ਰੀਤਿ ॥ ਅਪਨੇ ਹੀ ਸੁਖ ਸਿਉ ਸਭ ਲਾਗੇ; ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥ ਮੇਰਉ ਮੇਰਉ ਸਭੈ ਕਹਤ ਹੈ; ਹਿਤ ਸਿਉ ਬਾਧਿਓ ਚੀਤ ॥ ਅੰਤਿ ਕਾਲਿ ਸੰਗੀ. ਨਹ ਕੋਊ; ਇਹ ਅਚਰਜ ਹੈ ਰੀਤਿ ॥੧॥ ਮਨ ਮੂਰਖ. ਅਜਹੂ ਨਹ ਸਮਝਤ; ਸਿਖ ਦੈ ਹਾਰਿਓ ਨੀਤ ॥ ਨਾਨਕ. ਭਉਜਲੁ ਪਾਰਿ ਪਰੈ; ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥
Источники и права