couponatlas.

Гуру Грантх Сахиб (гурмукхи): Анг 539

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨ ਤ੍ਰਾਹਿ ਤ੍ਰਾਹਿ ਸਰਣਾਗਤੀ, ਮੇਰੀ ਜਿੰਦੁੜੀਏ; ਗੁਰ ਨਾਨਕ. ਹਰਿ ਰਖਵਾਲੇ ਰਾਮ ॥੩॥ ਹਰਿ ਜਨ ਹਰਿ ਲਿਵ ਉਬਰੇ. ਮੇਰੀ ਜਿੰਦੁੜੀਏ; ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ, ਮੇਰੀ ਜਿੰਦੁੜੀਏ; ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ, ਮੇਰੀ ਜਿੰਦੁੜੀਏ; ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ. ਸੁਣਿ ਬੇਨਤੀ ਹਰਿ ਹਰਿ; ਜਨ ਨਾਨਕ. ਨਾਮੁ ਧਿਆਇਆ ਰਾਮ ॥੪॥੨॥ ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ, ਮੇਰੀ ਜਿੰਦੁੜੀਏ; ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ, ਮੇਰੀ ਜਿੰਦੁੜੀਏ; ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ, ਮੇਰੀ ਜਿੰਦੁੜੀਏ; ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ. ਹਰਿ ਧਿਆਇਆ, ਜਨ ਨਾਨਕ; ਹਮ ਮੂਰਖ ਮੁਗਧ. ਨਿਸਤਾਰੇ ਰਾਮ ॥੧॥ ਜੋ ਹਰਿ ਨਾਮੁ ਧਿਆਇਦੇ, ਮੇਰੀ ਜਿੰਦੁੜੀਏ; ਤਿਨਾ ਪੰਚੇ ਵਸਗਤਿ ਆਏ ਰਾਮ ॥ ਅੰਤਰਿ ਨਵ ਨਿਧਿ ਨਾਮੁ ਹੈ, ਮੇਰੀ ਜਿੰਦੁੜੀਏ; ਗੁਰੁ ਸਤਿਗੁਰੁ. ਅਲਖੁ ਲਖਾਏ ਰਾਮ ॥ ਗੁਰਿ. ਆਸਾ ਮਨਸਾ ਪੂਰੀਆ, ਮੇਰੀ ਜਿੰਦੁੜੀਏ; ਹਰਿ ਮਿਲਿਆ. ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ. ਹਰਿ ਪ੍ਰਭਿ ਲਿਖਿਆ, ਮੇਰੀ ਜਿੰਦੁੜੀਏ; ਜਨ ਨਾਨਕ. ਹਰਿ ਗੁਣ ਗਾਏ ਰਾਮ ॥੨॥ ਹਮ ਪਾਪੀ ਬਲਵੰਚੀਆ, ਮੇਰੀ ਜਿੰਦੁੜੀਏ; ਪਰਦ੍ਰੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ. ਮੇਰੀ ਜਿੰਦੁੜੀਏ; ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ. ਮੁਖਿ ਚੋਇਆ, ਮੇਰੀ ਜਿੰਦੁੜੀਏ; ਫਿਰਿ ਮਰਦਾ. ਬਹੁੜਿ ਜੀਵਾਇਆ ਰਾਮ ॥ ਜਨ ਨਾਨਕ. ਸਤਿਗੁਰ ਜੋ ਮਿਲੇ, ਮੇਰੀ ਜਿੰਦੁੜੀਏ; ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ ਅਤਿ ਊਤਮੁ ਹਰਿ ਨਾਮੁ ਹੈ, ਮੇਰੀ ਜਿੰਦੁੜੀਏ; ਜਿਤੁ ਜਪਿਐ. ਪਾਪ ਗਵਾਤੇ ਰਾਮ ॥ ਪਤਿਤ. ਪਵਿਤ੍ਰ, ਗੁਰਿ ਹਰਿ ਕੀਏ, ਮੇਰੀ ਜਿੰਦੁੜੀਏ; ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ, ਮੇਰੀ ਜਿੰਦੁੜੀਏ; ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ, ਮੇਰੀ ਜਿੰਦੁੜੀਏ; ਜਨ ਨਾਨਕ. ਖਿਨੁ ਹਰਿ ਰਾਤੇ ਰਾਮ ॥੪॥੩॥ ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ, ਮੇਰੀ ਜਿੰਦੁੜੀਏ; ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ. ਨਾਮੁ ਦ੍ਰਿੜਾਇਆ, ਮੇਰੀ ਜਿੰਦੁੜੀਏ; ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ. ਹਰਿ ਧਿਆਇਆ, ਮੇਰੀ ਜਿੰਦੁੜੀਏ; ਤਿਨ ਸੰਤ ਜਨਾ ਜੈਕਾਰੋ ਰਾਮ ॥
Источники и права