couponatlas.

Гуру Грантх Сахиб (гурмукхи): Анг 542

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਵਣੁ ਤ ਜਾਣਾ. ਤਿਨਹਿ ਕੀਆ; ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ; ਇਕਿ. ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ; ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ. ਸੁਣਹੁ ਸੰਤਹੁ; ਹਰਿ ਵਰਤੈ ਧਰਮ ਨਿਆਏ ॥੧॥ ਆਵਹੁ ਮਿਲਹੁ ਸਹੇਲੀਹੋ, ਮੇਰੇ ਲਾਲ ਜੀਉ; ਹਰਿ ਹਰਿ ਨਾਮੁ ਅਰਾਧੇ. ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ, ਮੇਰੇ ਲਾਲ ਜੀਉ; ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ. ਸਾਧਿ ਗੁਰਮੁਖਿ; ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ; ਤਿਨੑਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ; ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ. ਮੁਕਤੁ ਹੋਆ; ਹਰਿ ਹਰਿ ਨਾਮੁ ਅਰਾਧੇ ॥੨॥ ਕਰ ਜੋੜਿਹੁ ਸੰਤ ਇਕਤ੍ਰ ਹੋਇ, ਮੇਰੇ ਲਾਲ ਜੀਉ; ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ, ਮੇਰੇ ਲਾਲ ਜੀਉ; ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ; ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ; ਸੋ. ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ; ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ. ਮਿਲਿ ਸਾਧਸੰਗਤਿ; ਹਰਿ ਹਰਿ ਨਾਮੁ ਪੂਜੇਹਾ ॥੩॥ ਦਹ ਦਿਸ ਖੋਜਤ ਹਮ ਫਿਰੇ, ਮੇਰੇ ਲਾਲ ਜੀਉ; ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ; ਸਾਜਿਆ, ਮੇਰੇ ਲਾਲ ਜੀਉ; ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ; ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ; ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ; ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ. ਸਤਿਗੁਰਿ ਮਿਲਾਇਆ; ਹਰਿ ਪਾਇਅੜਾ ਘਰਿ ਆਏ ॥੪॥੧॥ ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ; ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ; ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ; ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ. ਦਰਸ ਪਰਸਨ; ਨਹ ਨੀਦ. ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ; ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ. ਸੰਤ ਜੰਪੈ; ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ; ਹਰਿ. ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ; ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ, ਬਿਤ ਅਨਿਤ, ਪ੍ਰਿਅ ਬਿਨੁ; ਕਵਨ ਬਿਧੀ ਨ ਧੀਜੀਐ ॥
Источники и права