couponatlas.

Гуру Грантх Сахиб (гурмукхи): Анг 548

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਜਨ. ਕਿਉ ਸੋਇਆ ਤੂ ਨੀਦ ਭਰੇ; ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ; ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ; ਬਿਨੁ ਨਾਮ ਹਰਿ ਕੇ, ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ; ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ; ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ. ਜਿਨ ਸਾਧਸੰਗਮੁ; ਸੇ ਪਤਿ ਸੇਤੀ ਘਰਿ ਜਾਹੀ ॥੨॥ ਨਰਪਤਿ ਜਾਣਿ ਗ੍ਰਹਿਓ; ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ; ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ; ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ. ਆਨ ਰਚਨਾ; ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ. ਨ ਤ੍ਰਿਸਨ ਬੂਝੈ; ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ. ਬਿਨੁ ਨਾਮ ਹਰਿ ਕੇ; ਕੇਤਿਆ ਪਛੁਤਾਨੇ ॥੩॥ ਧਾਰਿ ਅਨੁਗ੍ਰਹੋ; ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ; ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ; ਸਗਲ ਕਲਮਲ ਦੁਖ ਜਲੇ ॥ ਮਹਾ ਧਰਮ. ਸੁਦਾਨ ਕਿਰਿਆ; ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ; ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ. ਜਿਸ ਨੋ ਹਰਿ ਮਿਲਾਏ; ਸੋ ਸਰਬ ਗੁਣ ਪਰਬੀਨਾ ॥੪॥੬॥੯॥ ਬਿਹਾਗੜੇ ਕੀ ਵਾਰ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਗੁਰ ਸੇਵਾ ਤੇ. ਸੁਖੁ ਪਾਈਐ; ਹੋਰ ਥੈ ਸੁਖੁ. ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ; ਸਦਾ ਵਸੈ ਹਰਿ ਨਾਲਿ ॥ ਨਾਨਕ. ਨਾਮੁ ਤਿਨਾ ਕਉ ਮਿਲੈ; ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥ ਮਃ ੩ ॥ ਸਿਫਤਿ ਖਜਾਨਾ ਬਖਸ ਹੈ; ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ. ਹਥਿ ਨ ਆਵਈ; ਸਭ ਥਕੇ ਕਰਮ ਕਮਾਇ ॥ ਨਾਨਕ. ਮਨਮੁਖੁ ਜਗਤੁ ਧਨਹੀਣੁ ਹੈ; ਅਗੈ ਭੁਖਾ ਕਿ ਖਾਇ ॥੨॥ ਪਉੜੀ ॥ ਸਭ ਤੇਰੀ ਤੂ ਸਭਸ ਦਾ; ਸਭ ਤੁਧੁ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ; ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ; ਜੋ ਤੁਧੁ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ; ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ; ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥ ਸਲੋਕ ਮਃ ੩ ॥ ਨਾਨਕ. ਗਿਆਨੀ ਜਗੁ ਜੀਤਾ; ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ; ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ; ਚਲਾਇ. ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ; ਕਾਰਜੁ ਸੁਹਾਵਾ ਹੋਇ ॥
Источники и права