couponatlas.

Гуру Грантх Сахиб (гурмукхи): Анг 563

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਪਿ ਜੀਵਾ; ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥ ਦਇਆਲ ਪੁਰਖ; ਮੇਰੇ ਪ੍ਰਭ ਦਾਤੇ ॥ ਜਿਸਹਿ ਜਨਾਵਹੁ; ਤਿਨਹਿ ਤੁਮ ਜਾਤੇ ॥੨॥ ਸਦਾ ਸਦਾ; ਜਾਈ ਬਲਿਹਾਰੀ ॥ ਇਤ ਉਤ ਦੇਖਉ; ਓਟ ਤੁਮਾਰੀ ॥੩॥ ਮੋਹਿ ਨਿਰਗੁਣ; ਗੁਣੁ ਕਿਛੂ ਨ ਜਾਤਾ ॥ ਨਾਨਕ. ਸਾਧੂ ਦੇਖਿ; ਮਨੁ ਰਾਤਾ ॥੪॥੩॥ ਵਡਹੰਸੁ ਮਃ ੫ ॥ ਅੰਤਰਜਾਮੀ. ਸੋ ਪ੍ਰਭੁ ਪੂਰਾ ॥ ਦਾਨੁ ਦੇਇ. ਸਾਧੂ ਕੀ ਧੂਰਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥ ਜਲਿ ਥਲਿ ਮਹੀਅਲਿ; ਰਹਿਆ ਭਰਪੂਰੇ ॥ ਨਿਕਟਿ ਵਸੈ; ਨਾਹੀ ਪ੍ਰਭੁ ਦੂਰੇ ॥੨॥ ਜਿਸ ਨੋ ਨਦਰਿ ਕਰੇ. ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥੩॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਸਰਨਿ ਪਰਿਓ ਨਾਨਕ; ਹਰਿ ਦੁਆਰੇ ॥੪॥੪॥ ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥ ਮੇਰੇ ਪ੍ਰਭ ਪ੍ਰੀਤਮ; ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ; ਨਾਮੁ ਤੁਮਾਰਾ ॥੧॥ ਰਹਾਉ ॥ ਤੇਰੀ ਸਰਣਿ; ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥ ਚਰਨ ਕਮਲ; ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ; ਜਾਈ ਬਲਿਹਾਰੇ ॥੩॥ ਕਰਿ ਕਿਰਪਾ; ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ; ਸੁਖੁ ਪਾਵਾ ॥੪॥੫॥ ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ; ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ; ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ; ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ; ਭਏ ਨਿਹਾਲਾ ॥੨॥ ਜਤ ਕਤ ਪੇਖਉ; ਸਾਧੂ ਸਰਣਾ ॥ ਹਰਿ ਗੁਣ ਗਾਇ; ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ; ਮੇਰਾ ਸੁਆਮੀ ਵੂਠਾ ॥ ਨਾਨਕ. ਨਾਮੁ ਪਾਇਆ; ਪ੍ਰਭੁ ਤੂਠਾ ॥੪॥੬॥ ਵਡਹੰਸੁ ਮਹਲਾ ੫ ॥ ਵਿਸਰੁ ਨਾਹੀ; ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ; ਪੂਰਨ ਕਿਰਪਾਲਾ ॥੧॥ ਰਹਾਉ ॥ ਜਹ ਚਿਤਿ ਆਵਹਿ; ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ; ਤਾ ਲਾਗੈ ਹਾਵਾ ॥੧॥ ਤੇਰੇ ਜੀਅ; ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ; ਦੇ ਹਾਥੀ ॥੨॥ ਆਵਣੁ ਜਾਣਾ; ਤੁਮ ਹੀ ਕੀਆ ॥ ਜਿਸੁ ਤੂ ਰਾਖਹਿ; ਤਿਸੁ ਦੂਖੁ. ਨ ਥੀਆ ॥੩॥ ਤੂ ਏਕੋ ਸਾਹਿਬੁ; ਅਵਰੁ. ਨ ਹੋਰਿ ॥ ਬਿਨਉ ਕਰੈ ਨਾਨਕੁ; ਕਰ ਜੋਰਿ ॥੪॥੭॥ ਵਡਹੰਸੁ ਮਃ ੫ ॥ ਤੂ ਜਾਣਾਇਹਿ; ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ; ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥
Источники и права