couponatlas.

Гуру Грантх Сахиб (гурмукхи): Анг 568

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਿਰੁ ਰਵਿ ਰਹਿਆ ਭਰਪੂਰੇ. ਵੇਖੁ ਹਜੂਰੇ; ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ. ਪਿਰੁ ਸਹਜਿ ਰਾਵੈ; ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ. ਸਬਦਿ ਸੁਭਾਖਿਆ; ਹਰਿ ਸਰਿ ਰਹੀ ਭਰਪੂਰੇ ॥ ਨਾਨਕ. ਕਾਮਣਿ ਸਾ ਪਿਰ ਭਾਵੈ; ਸਬਦੇ ਰਹੈ ਹਦੂਰੇ ॥੨॥ ਸੋਹਾਗਣੀ ਜਾਇ ਪੂਛਹੁ ਮੁਈਏ; ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ. ਨ ਪਾਇਓ ਮੁਈਏ; ਜਿਨੀ ਵਿਚਹੁ ਆਪੁ. ਨ ਗਵਾਇਆ ॥ ਜਿਨੀ ਆਪੁ ਗਵਾਇਆ. ਤਿਨੀ ਪਿਰੁ ਪਾਇਆ; ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ. ਸਹਜੇ ਮਾਤੀ; ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ. ਅੰਤਰਿ ਲਿਵ ਲਾਗੀ; ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ. ਕਾਮਣਿ ਸਹਜੇ ਰਾਤੀ; ਜਿਨਿ ਸਚੁ ਸੀਗਾਰੁ ਬਣਾਇਆ ॥੩॥ ਹਉਮੈ ਮਾਰਿ ਮੁਈਏ; ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ; ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ. ਸਬਦੁ ਵਜਾਏ; ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ; ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ. ਮਸਤਕਿ ਭਾਗੋ; ਸਚੈ ਸਬਦਿ ਸੁਹਾਏ ॥ ਨਾਨਕ. ਕਾਮਣਿ ਹਰਿ ਰੰਗਿ ਰਾਤੀ; ਜਾ ਚਲੈ ਸਤਿਗੁਰ ਭਾਏ ॥੪॥੧॥ ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ; ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ; ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ. ਹਰਿ ਰਾਵੀਜੈ; ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ. ਅਵਗਣ ਵਿਕਣਹਿ; ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ; ਸਚੈ ਸਬਦਿ ਰਸੁ ਪੀਜੈ ॥ ਨਾਨਕ. ਹਰਿ ਕੀ ਭਗਤਿ ਨਿਰਾਲੀ; ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ. ਅੰਤਰਿ ਬੀਜੀਐ; ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ; ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ; ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ; ਬੂਝੈ ਗੁਰ ਬੀਚਾਰਾ ॥ ਮਨਮੁਖ. ਖੇਤੀ ਵਣਜੁ ਕਰਿ ਥਾਕੇ; ਤ੍ਰਿਸਨਾ ਭੁਖ. ਨ ਜਾਏ ॥ ਨਾਨਕ. ਨਾਮੁ ਬੀਜਿ ਮਨ ਅੰਦਰਿ; ਸਚੈ ਸਬਦਿ ਸੁਭਾਏ ॥੨॥ ਹਰਿ ਵਾਪਾਰਿ ਸੇ ਜਨ ਲਾਗੇ; ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ; ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ. ਸਚਿ ਬੈਰਾਗੋ; ਸਾਚਿ ਰਤੇ ਵੀਚਾਰੀ ॥ ਨਾਮ ਬਿਨਾ. ਸਭੁ ਜਗੁ ਬਉਰਾਨਾ; ਸਬਦੇ. ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ; ਗੁਰਮੁਖਿ ਨਾਮੁ ਸੋਹਾਗੋ ॥
Источники и права