couponatlas.

Гуру Грантх Сахиб (гурмукхи): Анг 574

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨੀ ਦਰਸਨੁ. ਜਿਨੀ ਦਰਸਨੁ; ਸਤਿਗੁਰ ਪੁਰਖ. ਨ ਪਾਇਆ ਰਾਮ ॥ ਤਿਨ ਨਿਹਫਲੁ. ਤਿਨ ਨਿਹਫਲੁ ਜਨਮੁ; ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ; ਤੇ ਸਾਕਤ ਮੁਏ. ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ; ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ. ਨ ਕਰੀਅਹੁ; ਜਿਨੀ ਹਰਿ ਹਰਿ ਨਾਮੁ. ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ; ਸਤਿਗੁਰ ਪੁਰਖ. ਨ ਪਾਇਆ ॥੩॥ ਹਮ ਚਾਤ੍ਰਿਕ. ਹਮ ਚਾਤ੍ਰਿਕ ਦੀਨ; ਹਰਿ ਪਾਸਿ. ਬੇਨੰਤੀ ਰਾਮ ॥ ਗੁਰ ਮਿਲਿ. ਗੁਰ ਮੇਲਿ ਮੇਰਾ ਪਿਆਰਾ; ਹਮ. ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ; ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ. ਨ ਕੋਈ ਬੇਲੀ; ਗੁਰੁ ਸਤਿਗੁਰੁ ਪ੍ਰਾਣ ਹਮੑਾਰੇ ॥ ਕਹੁ ਨਾਨਕ. ਗੁਰਿ ਨਾਮੁ ਦ੍ਰਿੜ੍ਹਾਇਆ; ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ; ਹਰਿ ਪਾਸਿ ਬੇਨੰਤੀ ॥੪॥੩॥ ਵਡਹੰਸੁ ਮਹਲਾ ੪ ॥ ਹਰਿ ਕਿਰਪਾ. ਹਰਿ ਕਿਰਪਾ ਕਰਿ; ਸਤਿਗੁਰੁ ਮੇਲਿ. ਸੁਖਦਾਤਾ ਰਾਮ ॥ ਹਮ ਪੂਛਹ. ਹਮ ਪੂਛਹ; ਸਤਿਗੁਰ ਪਾਸਿ. ਹਰਿ ਬਾਤਾ ਰਾਮ ॥ ਸਤਿਗੁਰ ਪਾਸਿ. ਹਰਿ ਬਾਤ ਪੂਛਹ; ਜਿਨਿ. ਨਾਮੁ ਪਦਾਰਥੁ ਪਾਇਆ ॥ ਪਾਇ ਲਗਹ. ਨਿਤ ਕਰਹ ਬਿਨੰਤੀ; ਗੁਰਿ ਸਤਿਗੁਰਿ. ਪੰਥੁ ਬਤਾਇਆ ॥ ਸੋਈ ਭਗਤੁ. ਦੁਖੁ ਸੁਖੁ ਸਮਤੁ ਕਰਿ ਜਾਣੈ; ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ; ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ. ਸੁਣਿ ਗੁਰਮੁਖਿ ਨਾਮਿ; ਸਭਿ ਬਿਨਸੇ. ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ. ਜਪਿ ਹਰਿ ਹਰਿ ਨਾਮੁ; ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ; ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ; ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ; ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ; ਸਭਿ ਬਿਨਸੇ ਹੰਉਮੈ ਪਾਪਾ ॥੨॥ ਜਪਿ ਹਰਿ ਹਰਿ. ਜਪਿ ਹਰਿ ਹਰਿ ਨਾਮੁ; ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ. ਮੁਖਿ ਗੁਰਮੁਖਿ ਜਪਿ; ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ; ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ; ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ; ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ. ਜਪਿ ਹਰਿ ਹਰਿ ਨਾਮੁ; ਮੇਰੈ ਮਨਿ ਭਾਇਆ ॥੩॥
Источники и права