couponatlas.

Гуру Грантх Сахиб (гурмукхи): Анг 575

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਧਾਰਹੁ. ਹਰਿ ਧਾਰਹੁ ਕਿਰਪਾ; ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ. ਹਮ ਪਾਪੀ ਨਿਰਗੁਣ ਦੀਨ; ਤੁਮੑਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ; ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ; ਹਮ ਪਾਥਰ. ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ; ਜਨ ਨਾਨਕ. ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ; ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥ ਵਡਹੰਸੁ ਮਹਲਾ ੪ ਘੋੜੀਆ ॥ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ; ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ; ਪੁੰਨਿ ਪਾਈਆ ਰਾਮ ॥ ਮਾਣਸ ਜਨਮੁ. ਵਡ ਪੁੰਨੇ ਪਾਇਆ; ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ. ਰੰਗੁ ਚਲੂਲਾ ਪਾਵੈ; ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ, ਜਿਤੁ ਹਰਿ ਜਾਪੀ; ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ; ਜਨ ਨਾਨਕ. ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ; ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ; ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ; ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ. ਵਡਭਾਗੀ ਲੰਘੈ; ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ, ਹਰਿ ਗੁਣ ਗਾਵੈ; ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ. ਨਿਰਬਾਣ ਪਦੁ ਪਾਇਆ; ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ; ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ; ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ. ਹਰਿ ਹਰਿ ਲਾਇ ਚਾਬਕੁ; ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ. ਸਬਦੁ ਪਾਵੈ; ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ, ਗੁਰਿ ਵਖਾਣੀ; ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ; ਜਨ ਨਾਨਕ. ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ; ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ; ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ, ਸਾ ਧੰਨੁ ਸਾਬਾਸੈ; ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ. ਬਿਖਮੁ ਲਘਾਏ; ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ; ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ. ਹਰਿ ਵਰੁ ਪਾਇਆ ਮੰਗਲੁ; ਮਿਲਿ ਸੰਤ ਜਨਾ ਵਾਧਾਈ ॥੪॥੧॥੫॥ ਵਡਹੰਸੁ ਮਹਲਾ ੪ ॥ ਦੇਹ ਤੇਜਨੜੀ; ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ; ਹਰਿ ਮੰਗੀਆ ਰਾਮ ॥
Источники и права