couponatlas.

Гуру Грантх Сахиб (гурмукхи): Анг 576

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਿਆਨ ਮੰਗੀ ਹਰਿ ਕਥਾ ਚੰਗੀ; ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ; ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ; ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ. ਸੁਣਹੁ ਸੰਤਹੁ; ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ; ਜੀਨੁ ਸੁਵਿਨਾ ਰਾਮ ॥ ਜੜਿ; ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ. ਗੋਵਿੰਦ ਪਾਇਆ; ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰਸਬਦੁ ਪਾਇਆ ਹਰਿ ਨਾਮੁ ਧਿਆਇਆ; ਵਡਭਾਗੀ ਹਰਿ ਰੰਗ. ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ; ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ. ਨਾਮੁ ਜਾਣੈ; ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ; ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ; ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ. ਪਰਮ ਪਦੁ ਪਾਇਆ; ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ; ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ; ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ; ਵਡਭਾਗੀ ਹਰਿ ਹਰਿ ਧਿਆਇਆ ॥੩॥ ਦੇਹ ਘੋੜੀ ਜੀ; ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ; ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ; ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ; ਹਰਿ ਰੰਗੁ ਮਾਣੈ. ਰੰਗ ਕੀ ॥ ਗੁਣ ਰਾਮ ਗਾਏ. ਮਨਿ ਸੁਭਾਏ; ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ. ਹਰਿ ਕਿਰਪਾ ਧਾਰੀ; ਦੇਹ ਘੋੜੀ ਚੜਿ. ਹਰਿ ਪਾਇਆ ॥੪॥੨॥੬॥ ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ; ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ; ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ; ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ; ਰਹਿਆ ਆਵਣ ਜਾਣੀ ॥ ਸੋ ਘਰੁ ਲਧਾ. ਸਹਜਿ ਸਮਧਾ; ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ. ਸੁਖਿ ਮਾਣੇ ਰਲੀਆਂ; ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਸਜਣ ਜੀ; ਮੈਡੜੇ ਮੀਤਾ ਰਾਮ ॥ ਗੁਰਿ. ਮੰਤ੍ਰੁ ਸਬਦੁ ਸਚੁ; ਦੀਤਾ ਰਾਮ ॥ ਸਚੁ ਸਬਦੁ ਧਿਆਇਆ. ਮੰਗਲੁ ਗਾਇਆ; ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ. ਕਤਹਿ ਨ ਜਾਇਆ; ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ. ਸਚਾ ਮਾਣਾ; ਪ੍ਰਭਿ ਹਰਿ ਧਨੁ ਸਹਜੇ ਦੀਤਾ ॥
Источники и права