couponatlas.

Гуру Грантх Сахиб (гурмукхи): Анг 577

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਨਾਨਕ. ਤਿਸੁ ਜਨ ਬਲਿਹਾਰੀ; ਤੇਰਾ ਦਾਨੁ ਸਭਨੀ ਹੈ ਲੀਤਾ ॥੨॥ ਤਉ ਭਾਣਾ; ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ; ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ. ਚੂਕੀ ਡੰਝਾ; ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ; ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ. ਖਸਮ ਰੰਗਿ ਰਾਤੇ; ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ. ਸਦਾ ਸੰਗਿ ਸੇਵਕੁ; ਤੇਰੀ ਭਗਤਿ ਕਰੰਉ ਲਿਵ ਲਾਏ ॥੩॥ ਪੂਰੀ ਆਸਾ ਜੀ; ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ; ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ. ਠਾਕੁਰ ਮੇਰੇ; ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ. ਕਿਛੁ ਨ ਬੀਚਾਰਿਆ; ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ; ਵਾਜੇ ਅਨਹਦ ਤੂਰੇ ॥ ਕਹੁ ਨਾਨਕ. ਮੈ ਵਰੁ ਘਰਿ ਪਾਇਆ; ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥ ਸਲੋਕੁ ॥ ਕਿਆ ਸੁਣੇਦੋ ਕੂੜੁ; ਵੰਞਨਿ ਪਵਣ ਝੁਲਾਰਿਆ ॥ ਨਾਨਕ. ਸੁਣੀਅਰ ਤੇ ਪਰਵਾਣੁ; ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ; ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ; ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ; ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ; ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ; ਤਿਨ ਕਾ ਲੇਖਾ. ਨ ਗਣਿਆ ॥ ਕਹੁ ਨਾਨਕ. ਤਿਸੁ ਘੋਲਿ ਘੁਮਾਈ; ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ ਸਲੋਕੁ ॥ ਲੋਇਣ ਲੋਈ ਡਿਠ; ਪਿਆਸ ਨ ਬੁਝੈ. ਮੂ ਘਣੀ ॥ ਨਾਨਕ. ਸੇ ਅਖੜੀਆਂ ਬਿਅੰਨਿ; ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ; ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ; ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ; ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ. ਸਹਜਿ ਸਮਾਏ; ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ; ਠਾਕੁਰ ਅਪਣੇ ਭਾਣੇ ॥ ਕਹੁ ਨਾਨਕ. ਜਿਨ ਹਰਿ ਪ੍ਰਭੁ ਡਿਠਾ; ਤਿਨ ਕੈ ਸਦ ਕੁਰਬਾਣੇ ॥੨॥ ਸਲੋਕੁ ॥ ਦੇਹ ਅੰਧਾਰੀ ਅੰਧ; ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ; ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ; ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ; ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ. ਪ੍ਰਭੂ ਤੂਠਾ; ਅਮਿਉ ਵੂਠਾ ਸੁਖ ਭਏ ॥ ਦੁਖ ਨਾਸ. ਭਰਮ ਬਿਨਾਸ ਤਨ ਤੇ; ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ. ਬਿਕਾਰ ਥਾਕੇ; ਪੰਚ ਤੇ ਸੰਗੁ ਤੂਟਾ ॥
Источники и права