couponatlas.

Гуру Грантх Сахиб (гурмукхи): Анг 584

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਸਾ ਧਨ ਮਿਲੈ ਮਿਲਾਈ; ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ; ਅੰਧੀ ਨ ਜਾਣੈ. ਪਿਰੁ ਹੈ ਨਾਲੇ ॥੪॥੨॥ ਵਡਹੰਸੁ ਮਃ ੩ ॥ ਰੋਵਹਿ. ਪਿਰਹਿ ਵਿਛੁੰਨੀਆ; ਮੈ. ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ; ਸਤਿਗੁਰੁ ਸੇਵਹਿ. ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ. ਸਤਿਗੁਰੁ ਹੈ ਨਾਲੇ; ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ. ਕਾਲੁ ਮਾਰਿ, ਸਚੁ ਉਰਿ ਧਾਰਿ; ਫਿਰਿ ਆਵਣ ਜਾਣੁ. ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ; ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ; ਮੈ. ਪਿਰੁ ਸਚੜਾ ਹੈ ਸਦਾ ਨਾਲੇ ॥੧॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ; ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ; ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ. ਨੇਹੁ ਨਾਲਿ ਪਿਆਰੇ; ਸਤਿਗੁਰ ਤੇ. ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ; ਤਿਤੁ ਪੈਧੈ. ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ; ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ; ਕਿਉ ਮਿਲਾ ਪ੍ਰੀਤਮ ਪਿਆਰੇ ॥੨॥ ਮੈ ਪ੍ਰਭੁ ਸਚੁ ਪਛਾਣਿਆ; ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ; ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ. ਰੰਗਿ ਰਾਤੀ ਨਾਰੇ; ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ. ਸਹਜੇ ਮਾਤੀ; ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ. ਤਾਂ ਮਨੁ ਭੀਜੈ; ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ; ਹੋਰ ਭੂਲੀ ਅਵਗਣਿਆਰੇ ॥੩॥ ਸਚੜੈ ਆਪਿ ਜਗਤੁ ਉਪਾਇਆ; ਗੁਰ ਬਿਨੁ. ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ; ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ. ਸਹਜਿ ਵਾਪਾਰੋ; ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ. ਆਪੁ ਗਵਾਇਆ; ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ; ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ; ਗੁਰ ਬਿਨੁ. ਘੋਰ ਅੰਧਾਰੋ ॥੪॥੩॥ ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ; ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ. ਸੇ ਉਬਰੇ; ਹੋਰੁ. ਮਰਿ ਜੰਮੈ ਆਵੈ ਜਾਏ ॥ ਹੋਰਿ. ਮਰਿ ਜੰਮਹਿ ਆਵਹਿ ਜਾਵਹਿ; ਅੰਤਿ ਗਏ ਪਛੁਤਾਵਹਿ; ਬਿਨੁ ਨਾਵੈ. ਸੁਖੁ ਨ ਹੋਈ ॥ ਐਥੈ ਕਮਾਵੈ. ਸੋ ਫਲੁ ਪਾਵੈ; ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ. ਮਹਾ ਗੁਬਾਰੁ; ਨਾ ਤਿਥੈ ਭੈਣ. ਨ ਭਾਈ ॥ ਇਹੁ ਸਰੀਰੁ ਜਜਰੀ ਹੈ; ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ; ਜਾਂ ਸਤਿਗੁਰੁ ਲਏ ਮਿਲਾਏ ॥
Источники и права