couponatlas.

Гуру Грантх Сахиб (гурмукхи): Анг 585

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭ੍ਰਮੁ ਮਾਇਆ ਵਿਚਹੁ ਕਟੀਐ; ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ. ਹਰਿ ਗੁਣ ਗਾਏ; ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ; ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ; ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ. ਤਾਂ ਥੀਐ; ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ; ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ. ਭਰਮਿ ਭੁਲਾਣੀਆ; ਕਿਆ ਮੁਹੁ. ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ. ਅਵਗੁਣਿ ਪਛੁਤਾਏ; ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ; ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ. ਅਵਰੁ ਨ ਸੂਝਈ; ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ; ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ; ਹੰਉ. ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ; ਤਿਨ ਮਿਲਿਆ. ਮਲੁ ਸਭ ਜਾਏ ॥ ਤਿਨ ਮਿਲਿਆ. ਮਲੁ ਸਭ ਜਾਏ. ਸਚੈ ਸਰਿ ਨਾਏ; ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ; ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ; ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ; ਹੰਉ ਤਿਨ ਕੈ ਲਾਗਉ ਪਾਏ ॥੪॥੪॥ ਵਡਹੰਸ ਕੀ ਵਾਰ ਮਹਲਾ ੪, ਲਲਾਂ ਬਹਲੀਮਾ ਕੀ ਧੁਨਿ, ਗਾਵਣੀ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ; ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ. ਸਦ ਸਚਿ ਰਹਹਿ; ਸਚੈ ਨਾਮਿ ਪਿਆਰਿ ॥ ਸਦਾ ਨਿਰਮਲ. ਮੈਲੁ ਨ ਲਗਈ; ਨਦਰਿ ਕੀਤੀ ਕਰਤਾਰਿ ॥ ਨਾਨਕ ਹਉ. ਤਿਨ ਕੈ ਬਲਿਹਾਰਣੈ; ਜੋ ਅਨਦਿਨੁ ਜਪਹਿ ਮੁਰਾਰਿ ॥੧॥ ਮਃ ੩ ॥ ਮੈ ਜਾਨਿਆ. ਵਡ ਹੰਸੁ ਹੈ; ਤਾ. ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ; ਤ. ਜਨਮਿ ਨ ਦੇਦੀ ਅੰਗੁ ॥੨॥ ਮਃ ੩ ॥ ਹੰਸਾ ਵੇਖਿ ਤਰੰਦਿਆ; ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ; ਸਿਰੁ ਤਲਿ. ਉਪਰਿ ਪਾਉ ॥੩॥ ਪਉੜੀ ॥ ਤੂ ਆਪੇ ਹੀ ਆਪਿ. ਆਪਿ ਹੈ; ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ; ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ; ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ; ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ; ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥
Источники и права