couponatlas.

Гуру Грантх Сахиб (гурмукхи): Анг 612

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁਣਿ ਮੀਤਾ. ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ; ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ; ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ. ਹਉ ਤੇਰੀ ਸਰਣਾਈ ਆਇਆ; ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ. ਸਰਣਿ ਪਰੀਜੈ; ਕਰੈ. ਸੁ ਭਲਾ ਮਨਾਈਐ ॥ ਸੁਣਿ ਮੀਤਾ. ਜੀਉ ਪਿੰਡੁ ਸਭੁ ਤਨੁ ਅਰਪੀਜੈ; ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ; ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ. ਗੁਰਿ ਕਿਰਪਾ ਧਾਰੀ; ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ ਸੋਰਠਿ ਮਹਲਾ ੫ ॥ ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ; ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ; ਇਕੁ ਗੁਨੁ. ਨਹੀ ਮੂਰਖਿ ਜਾਤਾ ਰੇ ॥੧॥ ਹਰਿ ਆਰਾਧਿ; ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ; ਕਰਤਾ ਰੇ ॥ ਹਰਿ ਜੀਉ; ਨਾਮੁ ਪਰਿਓ ਰਾਮਦਾਸੁ ॥ ਰਹਾਉ ॥ ਦੀਨ ਦਇਆਲ ਕ੍ਰਿਪਾਲ ਸੁਖ ਸਾਗਰ; ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹੈ ਸੰਗੇ; ਮੈ ਮੂਰਖ. ਜਾਨਿਆ ਦੂਰੀ ਰੇ ॥੨॥ ਹਰਿ ਬਿਅੰਤੁ. ਹਉ ਮਿਤਿ ਕਰਿ ਵਰਨਉ; ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਸਤਿਗੁਰ ਅਪੁਨੇ; ਮੈ ਮੂਰਖ. ਦੇਹੁ ਉਪਦੇਸੋ ਰੇ ॥੩॥ ਮੈ ਮੂਰਖ ਕੀ. ਕੇਤਕ ਬਾਤ ਹੈ; ਕੋਟਿ ਪਰਾਧੀ ਤਰਿਆ ਰੇ ॥ ਗੁਰੁ ਨਾਨਕੁ. ਜਿਨ ਸੁਣਿਆ ਪੇਖਿਆ; ਸੇ ਫਿਰਿ. ਗਰਭਾਸਿ, ਨ ਪਰਿਆ ਰੇ ॥੪॥੨॥੧੩॥ ਸੋਰਠਿ ਮਹਲਾ ੫ ॥ ਜਿਨਾ ਬਾਤ ਕੋ ਬਹੁਤੁ ਅੰਦੇਸਰੋ; ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ; ਊਧ ਕਮਲ ਬਿਗਸਇਆ ॥੧॥ ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ; ਸੋ ਰਿਦੈ. ਗੁਰਿ ਦਇਆ ॥ ਰਹਾਉ ॥ ਜੋਇ ਦੂਤ. ਮੋਹਿ ਬਹੁਤੁ ਸੰਤਾਵਤ; ਤੇ ਭਇਆਨਕ ਭਇਆ ॥ ਕਰਹਿ ਬੇਨਤੀ. ਰਾਖੁ ਠਾਕੁਰ ਤੇ; ਹਮ ਤੇਰੀ ਸਰਨਇਆ ॥੨॥ ਜਹ ਭੰਡਾਰੁ. ਗੋਬਿੰਦ ਕਾ ਖੁਲਿਆ; ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ; ਮੇਰਾ ਮਨੁ ਤਨੁ ਸੀਤਲੁ ਥਿਆ ॥੩॥ ਏਕ ਬੂੰਦ. ਗੁਰਿ ਅੰਮ੍ਰਿਤੁ ਦੀਨੋ; ਤਾ ਅਟਲੁ ਅਮਰੁ. ਨ ਮੁਆ ॥ ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ; ਫਿਰਿ ਲੇਖਾ. ਮੂਲਿ ਨ ਲਇਆ ॥੪॥੩॥੧੪॥ ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ; ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ, ਨ ਵਸਿਆ; ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ; ਅਰੋਗ ਅਨਦਾਈ ॥ ਜਿਸ ਨੋ ਵਿਸਰੈ. ਮੇਰਾ ਰਾਮ ਸਨੇਹੀ; ਤਿਸੁ. ਲਾਖ ਬੇਦਨ ਜਣੁ ਆਈ ॥ ਰਹਾਉ ॥
Источники и права