couponatlas.

Гуру Грантх Сахиб (гурмукхи): Анг 614

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਧਸੰਗਿ. ਜਉ ਤੁਮਹਿ ਮਿਲਾਇਓ; ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ; ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ ਸੋਰਠਿ ਮਹਲਾ ੫ ॥ ਹਮ. ਸੰਤਨ ਕੀ ਰੇਨੁ ਪਿਆਰੇ; ਹਮ. ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ; ਸੰਤ ਹਮਾਰਾ ਗਹਣਾ ॥੧॥ ਹਮ; ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ; ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ; ਹਰਿ ਭਗਤਿ ਭਰੇ ਭੰਡਾਰਾ ॥੨॥ ਸੰਤਨ ਮੋ ਕਉ ਪੂੰਜੀ ਸਉਪੀ; ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ; ਜਉ ਫਾਟਿਓ ਸਗਲੋ ਲੇਖਾ ॥੩॥ ਮਹਾ ਅਨੰਦ ਭਏ ਸੁਖੁ ਪਾਇਆ; ਸੰਤਨ ਕੈ ਪਰਸਾਦੇ ॥ ਕਹੁ ਨਾਨਕ. ਹਰਿ ਸਿਉ ਮਨੁ ਮਾਨਿਆ; ਰੰਗਿ ਰਤੇ ਬਿਸਮਾਦੇ ॥੪॥੮॥੧੯॥ ਸੋਰਠਿ ਮਃ ੫ ॥ ਜੇਤੀ ਸਮਗ੍ਰੀ. ਦੇਖਹੁ ਰੇ ਨਰ; ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ ਬਿਉਹਾਰਾ; ਪਾਵਹਿ ਪਦੁ ਨਿਰਬਾਨੀ ॥੧॥ ਪਿਆਰੇ; ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ; ਤੁਮ ਹੀ ਸੰਗਿ ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ; ਤਾ ਮਹਿ ਸੁਖੁ. ਨਹੀ ਪਾਈਐ ॥ ਹੋਹੁ ਰੇਨ ਤੂ ਸਗਲ ਕੀ. ਮੇਰੇ ਮਨ; ਤਉ ਅਨਦ ਮੰਗਲ ਸੁਖੁ ਪਾਈਐ ॥੨॥ ਘਾਲ ਨ ਭਾਨੈ. ਅੰਤਰ ਬਿਧਿ ਜਾਨੈ; ਤਾ ਕੀ ਕਰਿ ਮਨ ਸੇਵਾ ॥ ਕਰਿ ਪੂਜਾ ਹੋਮਿ ਇਹੁ ਮਨੂਆ; ਅਕਾਲ ਮੂਰਤਿ ਗੁਰਦੇਵਾ ॥੩॥ ਗੋਬਿਦ ਦਾਮੋਦਰ ਦਇਆਲ ਮਾਧਵੇ; ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ. ਨਾਮੋ ਵਾਲੇਵਾ; ਨਾਮੁ ਨਾਨਕ. ਪ੍ਰਾਨ ਅਧਾਰਾ ॥੪॥੯॥੨੦॥ ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ; ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ; ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ; ਦੇਖੁ ਵਡਾਈ ॥ ਤਾ ਕੀ ਕੀਮਤਿ; ਕਹਣੁ. ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ; ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ; ਪੂਰਨ ਹੋਏ ਕਾਮਾ ॥੨॥ ਈਹਾ ਸੁਖੁ. ਆਗੈ ਮੁਖ ਊਜਲ; ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ. ਹਿਰਦੈ ਨਾਮੁ ਵਸਿਆ; ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ; ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ. ਤਾ ਕੇ ਪੂਰ ਕਰੰਮਾ; ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਸੋਰਠਿ ਮਹਲਾ ੫ ॥ ਰਤਨੁ ਛਾਡਿ. ਕਉਡੀ ਸੰਗਿ ਲਾਗੇ; ਜਾ ਤੇ. ਕਛੂ ਨ ਪਾਈਐ ॥
Источники и права