couponatlas.

Гуру Грантх Сахиб (гурмукхи): Анг 618

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਨ ਕੀ ਧੂਰਿ. ਨਾਨਕੁ ਦਾਸੁ ਬਾਛੈ; ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ; ਸੂਕਾ ਮਨੁ. ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ; ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ; ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ; ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ; ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ; ਨਾਨਕ ਨਾਮ ਅਧਾਰਾ ॥੨॥੬॥੩੪॥ ਸੋਰਠਿ ਮਹਲਾ ੫ ॥ ਅੰਤਰ ਕੀ ਗਤਿ. ਤੁਮ ਹੀ ਜਾਨੀ; ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ. ਸਾਹਿਬ ਪ੍ਰਭ ਅਪਨੇ; ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ; ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ; ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ; ਊਚੋ ਗੁਨੀ ਗਹੇਰੋ ॥ ਕਾਟਿ ਸਿਲਕ. ਕੀਨੋ ਅਪੁਨੋ ਦਾਸਰੋ; ਤਉ ਨਾਨਕ. ਕਹਾ ਨਿਹੋਰੋ ॥੨॥੭॥੩੫॥ ਸੋਰਠਿ ਮਃ ੫ ॥ ਭਏ ਕ੍ਰਿਪਾਲ ਗੁਰੂ ਗੋਵਿੰਦਾ; ਸਗਲ ਮਨੋਰਥ ਪਾਏ ॥ ਅਸਥਿਰ ਭਏ. ਲਾਗਿ ਹਰਿ ਚਰਣੀ; ਗੋਵਿੰਦ ਕੇ ਗੁਣ ਗਾਏ ॥੧॥ ਭਲੋ ਸਮੂਰਤੁ; ਪੂਰਾ ॥ ਸਾਂਤਿ ਸਹਜ ਆਨੰਦ. ਨਾਮੁ ਜਪਿ; ਵਾਜੇ ਅਨਹਦ ਤੂਰਾ ॥੧॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ; ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ. ਨਾਨਕ ਜਨ ਪਾਇਆ; ਸਗਲੀ ਇਛ ਪੁਜਾਈ ॥੨॥੮॥੩੬॥ ਸੋਰਠਿ ਮਹਲਾ ੫ ॥ ਗੁਰ ਕੇ ਚਰਨ ਬਸੇ ਰਿਦ ਭੀਤਰਿ; ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ; ਨਾਮ ਨਿਧਾਨ ਮਨਿ ਚੀਨੇ ॥੧॥ ਮੇਰੋ ਗੁਰੁ; ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ; ਸੋਭਾ ਨੀਤਾ ਨੀਤ ॥੧॥ ਰਹਾਉ ॥ ਜੀਅ ਜੰਤ ਪ੍ਰਭਿ ਸਗਲ ਉਧਾਰੇ; ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ. ਅਚਰਜ ਵਡਿਆਈ; ਨਾਨਕ. ਸਦ ਬਲਿਹਾਰੇ ॥੨॥੯॥੩੭॥ ਸੋਰਠਿ ਮਹਲਾ ੫ ॥ ਸੰਚਨਿ ਕਰਉ ਨਾਮ ਧਨੁ ਨਿਰਮਲ; ਥਾਤੀ ਅਗਮ ਅਪਾਰ ॥ ਬਿਲਛਿ ਬਿਨੋਦ. ਆਨੰਦ ਸੁਖ ਮਾਣਹੁ; ਖਾਇ ਜੀਵਹੁ. ਸਿਖ ਪਰਵਾਰ ॥੧॥ ਹਰਿ ਕੇ ਚਰਨ ਕਮਲ; ਆਧਾਰ ॥ ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ; ਚੜਿ ਲੰਘਉ. ਬਿਖੁ ਸੰਸਾਰ ॥੧॥ ਰਹਾਉ ॥ ਭਏ ਕ੍ਰਿਪਾਲ ਪੂਰਨ ਅਬਿਨਾਸੀ; ਆਪਹਿ ਕੀਨੀ ਸਾਰ ॥ ਪੇਖਿ ਪੇਖਿ ਨਾਨਕ ਬਿਗਸਾਨੋ; ਨਾਨਕ. ਨਾਹੀ ਸੁਮਾਰ ॥੨॥੧੦॥੩੮॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਅਪਨੀ ਕਲ ਧਾਰੀ; ਸਭ ਘਟ ਉਪਜੀ ਦਇਆ ॥ ਆਪੇ ਮੇਲਿ ਵਡਾਈ ਕੀਨੀ; ਕੁਸਲ ਖੇਮ ਸਭ ਭਇਆ ॥੧॥ ਸਤਿਗੁਰੁ ਪੂਰਾ; ਮੇਰੈ ਨਾਲਿ ॥
Источники и права