couponatlas.

Гуру Грантх Сахиб (гурмукхи): Анг 622

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਤ ਕਾ ਮਾਰਗੁ. ਧਰਮ ਕੀ ਪਉੜੀ; ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ; ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ. ਸਦਾ ਪ੍ਰਭ ਅਪਨੇ; ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ; ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ. ਸਭਿ ਦੁਖ ਨਾਸਨ; ਸਤਿਗੁਰਿ. ਨਾਮੁ ਦ੍ਰਿੜਾਇਆ ॥ ਖੋਏ ਪਾਪ. ਭਏ ਸਭਿ ਪਾਵਨ; ਜਨ ਨਾਨਕ. ਸੁਖਿ ਘਰਿ ਆਇਆ ॥੪॥੩॥੫੩॥ ਸੋਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥੧॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ; ਪ੍ਰਭ ਸਰਣਾ ॥ ਰਹਾਉ ॥ ਤੇਰਿਆ ਦਾਸਾ ਰਿਦੈ. ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥ ਜਿਨਿ ਜਿਨਿ. ਸਾਧਸੰਗੁ ਪਾਇਆ ॥ ਸੋ ਪ੍ਰਭਿ. ਆਪਿ ਤਰਾਇਆ ॥ ਕਰਿ ਕਿਰਪਾ. ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥੩॥ ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥੪॥੪॥੫੪॥ ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ. ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ; ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ; ਤਹ ਸੋਈ ॥ ਹਰਿ ਪ੍ਰਭ ਬਿਨੁ; ਅਵਰੁ. ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥ ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ. ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ; ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ; ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ; ਨ ਬੀਚਾਰਿਆ ॥ ਗੁਰ ਕਾ ਸਬਦੁ; ਭਇਓ ਸਾਖੀ ॥
Источники и права