couponatlas.

Гуру Грантх Сахиб (гурмукхи): Анг 623

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਨਿ; ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ; ਸਚੁ ਸਾਖੀ ॥ ਅਪੁਨੇ ਦਾਸ ਕੀ; ਪੈਜ ਰਾਖੀ ॥੪॥੬॥੫੬॥ ਸੋਰਠਿ ਮਹਲਾ ੫ ॥ ਵਿਚਿ. ਕਰਤਾ ਪੁਰਖੁ ਖਲੋਆ ॥ ਵਾਲੁ; ਨ ਵਿੰਗਾ ਹੋਆ ॥ ਮਜਨੁ; ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ; ਕਿਲਵਿਖ ਨਾਸੇ ॥੧॥ ਸੰਤਹੁ; ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ. ਸੋ ਕੁਲੁ ਤਰਾਵੈ; ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ; ਜਗੁ ਗਾਵੈ ॥ ਮਨ ਚਿੰਦਿਅੜੇ; ਫਲ ਪਾਵੈ ॥ ਸਹੀ ਸਲਾਮਤਿ. ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ; ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ. ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ. ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਸੋਰਠਿ ਮਹਲਾ ੫ ॥ ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ. ਨ ਰਹੀਆ ਊਰੀ ॥ ਗੁਰਿ ਚਰਨ ਲਾਇ. ਨਿਸਤਾਰੇ ॥ ਹਰਿ ਹਰਿ ਨਾਮੁ ਸਮੑਾਰੇ ॥੧॥ ਅਪਨੇ ਦਾਸ ਕਾ ਸਦਾ ਰਖਵਾਲਾ ॥ ਕਰਿ ਕਿਰਪਾ ਅਪੁਨੇ ਕਰਿ ਰਾਖੇ; ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥ ਵਡਭਾਗੀ; ਸਤਿਗੁਰੁ ਪਾਇਆ ॥ ਜਿਨਿ. ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ; ਚਿਤੁ ਲਾਗਾ ॥ ਜਪਿ ਜੀਵਹਿ; ਸੇ ਵਡਭਾਗਾ ॥੨॥ ਹਰਿ ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ, ਨਾਵੈ ॥ ਅਪੁਨਾ ਨਾਮੁ; ਆਪੇ ਦੀਆ ॥ ਪ੍ਰਭ ਕਰਣਹਾਰ; ਰਖਿ ਲੀਆ ॥੩॥ ਹਰਿ ਦਰਸਨ; ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ; ਸਰਣਿ ਸੁਆਮੀ ॥੪॥੮॥੫੮॥ ਸੋਰਠਿ ਮਹਲਾ ੫ ॥ ਗੁਰਿ ਪੂਰੈ. ਚਰਨੀ ਲਾਇਆ ॥ ਹਰਿ; ਸੰਗਿ ਸਹਾਈ ਪਾਇਆ ॥ ਜਹ ਜਾਈਐ. ਤਹਾ ਸੁਹੇਲੇ ॥ ਕਰਿ ਕਿਰਪਾ; ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ; ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ; ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ; ਪ੍ਰਾਣ ਅਧਾਰਾ ॥ ਹਮ; ਸੰਤ ਜਨਾਂ ਰੇਨਾਰਾ ॥ ਪਤਿਤ. ਪੁਨੀਤ ਕਰਿ ਲੀਨੇ ॥ ਕਰਿ ਕਿਰਪਾ; ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ; ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ. ਨ ਜੋਨੀ ਪਾਈਐ ॥੩॥ ਜਿਸੁ ਦੇਵੈ. ਪੁਰਖੁ ਬਿਧਾਤਾ ॥ ਹਰਿ ਰਸੁ. ਤਿਨ ਹੀ ਜਾਤਾ ॥ ਜਮਕੰਕਰੁ ਨੇੜਿ. ਨ ਆਇਆ ॥ ਸੁਖੁ ਨਾਨਕ. ਸਰਣੀ ਪਾਇਆ ॥੪॥੯॥੫੯॥
Источники и права