couponatlas.

Гуру Грантх Сахиб (гурмукхи): Анг 625

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ; ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ; ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ; ਜਨ ਨਾਨਕ. ਸੁਖਿ ਵਸੰਤੀ ॥੪॥੧੨॥੬੨॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਪ੍ਰਭ ਭਏ ਅਨੰਦਾ; ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ; ਕਾਰਜ ਸਗਲੇ ਸਾਂਠੇ ॥੧॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ; ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ ਤੂਹੈ ਮੰਤ੍ਰੀ. ਸੁਨਹਿ ਪ੍ਰਭ ਤੂਹੈ; ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ. ਆਪੇ ਭੁਗਤਾ; ਕਿਆ ਇਹੁ ਜੰਤੁ ਵਿਚਾਰਾ ॥੨॥ ਕਿਆ ਗੁਣ ਤੇਰੇ ਆਖਿ ਵਖਾਣੀ; ਕੀਮਤਿ ਕਹਣੁ. ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ; ਅਚਰਜੁ ਤੁਮਹਿ ਵਡਾਈ ॥੩॥ ਧਾਰਿ ਅਨੁਗ੍ਰਹੁ. ਆਪਿ ਪ੍ਰਭ ਸ੍ਵਾਮੀ; ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ; ਬਾਛਉ ਸੰਤਾ ਧੂਰੀ ॥੪॥੧੩॥੬੩॥ ਸੋਰਠਿ ਮਃ ੫ ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ. ਸਭੇ ਕਾਜ ਸਵਾਰੇ ॥ ਹਰਿ. ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥੧॥ ਅਪਨੇ ਦਾਸ ਕੋ; ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ; ਊਣੀ ਬਾਤ. ਨ ਕਾਈ ॥ ਰਹਾਉ ॥ ਕਰਤੈ ਪੁਰਖਿ; ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ; ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥੨॥ ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ; ਪੂਰੀ ਬਣਤ ਬਣਾਈ ॥੩॥ ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ. ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥ ਸੋਰਠਿ ਮਹਲਾ ੫ ਘਰੁ ੩ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ. ਪਾਪ ਕਮਾਤੇ ॥ ਨਿਰਮਲ ਹੋਏ. ਕਰਿ ਇਸਨਾਨਾ ॥ ਗੁਰਿ ਪੂਰੈ. ਕੀਨੇ ਦਾਨਾ ॥੧॥ ਸਭਿ ਕੁਸਲ ਖੇਮ; ਪ੍ਰਭਿ ਧਾਰੇ ॥ ਸਹੀ ਸਲਾਮਤਿ. ਸਭਿ ਥੋਕ ਉਬਾਰੇ; ਗੁਰ ਕਾ ਸਬਦੁ. ਵੀਚਾਰੇ ॥ ਰਹਾਉ ॥ ਸਾਧਸੰਗਿ; ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥ ਸੋਰਠਿ ਮਹਲਾ ੫ ॥ ਜਿਤੁ; ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ; ਦਯਿ ਵਸਾਇਆ ॥
Источники и права