couponatlas.

Гуру Грантх Сахиб (гурмукхи): Анг 626

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ ਸੋਰਠਿ ਮਹਲਾ ੫ ॥ ਆਗੈ ਸੁਖੁ. ਗੁਰਿ ਦੀਆ ॥ ਪਾਛੈ ਕੁਸਲ ਖੇਮ. ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ. ਰਿਦੈ ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ; ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ; ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ; ਨਾਨਕ ਸਾਚਿ ਪਤੀਨੇ ॥੨॥੩॥੬੭॥ ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ; ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ; ਭਾਗਾ ॥੧॥ ਪ੍ਰਭ ਜੀ; ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ. ਕਰੇ ਮਨੁ ਨਿਰਮਲੁ; ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ; ਨ ਬਿਰਥੀ ਜਾਸੀ ॥ ਅਨਦ ਕਰਹਿ; ਤੇਰੇ ਦਾਸਾ ॥ ਜਪਿ; ਪੂਰਨ ਹੋਈ ਆਸਾ ॥੨॥੪॥੬੮॥ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ. ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ. ਤਿਸੁ ਬਿਨੁ; ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ. ਨਾਮੁ ਧਿਆਇਆ ॥ ਤਾ. ਸਗਲੇ ਦੂਖ ਮਿਟਾਇਆ ॥੨॥੫॥੬੯॥ ਸੋਰਠਿ ਮਹਲਾ ੫ ॥ ਤਾਪੁ ਗਵਾਇਆ; ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ; ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ; ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ; ਸੋ ਲੇਵਹਿ ॥ ਪ੍ਰਭ; ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ; ਸਾਚੁ ਸੁਭਾਖਿਆ ॥੨॥੬॥੭੦॥ ਸੋਰਠਿ ਮਹਲਾ ੫ ॥ ਸੋਈ ਕਰਾਇ; ਜੋ ਤੁਧੁ ਭਾਵੈ ॥ ਮੋਹਿ ਸਿਆਣਪ; ਕਛੂ. ਨ ਆਵੈ ॥ ਹਮ ਬਾਰਿਕ; ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ; ਕਰਂ‍ੀ ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ. ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥
Источники и права