couponatlas.

Гуру Грантх Сахиб (гурмукхи): Анг 632

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤਿ. ਸੰਗ ਕਾਹੂ ਨਹੀ ਦੀਨਾ; ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ. ਨ ਗੁਰ ਜਨੁ ਸੇਵਿਓ; ਨਹ ਉਪਜਿਓ. ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ; ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ; ਅਸਥਿਰ ਮਤਿ. ਨਹੀ ਪਾਈ ॥ ਮਾਨਸ ਦੇਹ ਪਾਇ. ਪਦ ਹਰਿ ਭਜੁ; ਨਾਨਕ. ਬਾਤ ਬਤਾਈ ॥੩॥੩॥ ਸੋਰਠਿ ਮਹਲਾ ੯ ॥ ਮਨ ਰੇ; ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ. ਗਨਕਾ ਸੀ ਉਧਰੀ; ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ. ਜਾ ਕੈ ਸਿਮਰਨਿ; ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ; ਤੈ. ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ; ਗਜ ਗਰਾਹ ਤੇ ਛੂਟਾ ॥ ਮਹਮਾ ਨਾਮ. ਕਹਾ ਲਉ ਬਰਨਉ; ਰਾਮ ਕਹਤ. ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ. ਜਗੁ ਜਾਨੇ; ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ. ਚੇਤ ਚਿੰਤਾਮਨਿ; ਤੈ ਭੀ ਉਤਰਹਿ ਪਾਰਾ ॥੩॥੪॥ ਸੋਰਠਿ ਮਹਲਾ ੯ ॥ ਪ੍ਰਾਨੀ; ਕਉਨੁ ਉਪਾਉ ਕਰੈ ॥ ਜਾ ਤੇ. ਭਗਤਿ ਰਾਮ ਕੀ ਪਾਵੈ; ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥ ਕਉਨੁ ਕਰਮ. ਬਿਦਿਆ ਕਹੁ ਕੈਸੀ; ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ. ਗੁਰ ਜਾ ਕੈ ਸਿਮਰੈ; ਭਵ ਸਾਗਰ ਕਉ ਤਰਈ ॥੧॥ ਕਲ ਮੈ. ਏਕੁ ਨਾਮੁ ਕਿਰਪਾ ਨਿਧਿ; ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ. ਤਾ ਕੈ ਸਮ ਨਾਹਨਿ; ਇਹ ਬਿਧਿ ਬੇਦੁ ਬਤਾਵੈ ॥੨॥ ਸੁਖੁ ਦੁਖੁ ਰਹਤ ਸਦਾ ਨਿਰਲੇਪੀ; ਜਾ ਕਉ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ; ਨਾਨਕ. ਦਰਪਨਿ ਨਿਆਈ ॥੩॥੫॥ ਸੋਰਠਿ ਮਹਲਾ ੯ ॥ ਮਾਈ; ਮੈ. ਕਿਹਿ ਬਿਧਿ ਲਖਉ ਗੁਸਾਈ ॥ ਮਹਾ ਮੋਹ ਅਗਿਆਨਿ ਤਿਮਰਿ; ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥ ਸਗਲ ਜਨਮ. ਭਰਮ ਹੀ ਭਰਮ ਖੋਇਓ; ਨਹ ਅਸਥਿਰੁ ਮਤਿ ਪਾਈ ॥ ਬਿਖਿਆਸਕਤ ਰਹਿਓ ਨਿਸ ਬਾਸੁਰ; ਨਹ ਛੂਟੀ ਅਧਮਾਈ ॥੧॥ ਸਾਧਸੰਗੁ ਕਬਹੂ. ਨਹੀ ਕੀਨਾ; ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ. ਮੈ ਨਾਹਿ ਕੋਊ ਗੁਨੁ; ਰਾਖਿ ਲੇਹੁ ਸਰਨਾਈ ॥੨॥੬॥ ਸੋਰਠਿ ਮਹਲਾ ੯ ॥ ਮਾਈ. ਮਨੁ ਮੇਰੋ ਬਸਿ ਨਾਹਿ ॥ ਨਿਸ ਬਾਸੁਰ ਬਿਖਿਅਨ ਕਉ ਧਾਵਤ; ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥ ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ; ਨਿਮਖ. ਨ ਹੀਏ ਬਸਾਵੈ ॥ ਪਰ ਧਨ ਪਰ ਦਾਰਾ ਸਿਉ ਰਚਿਓ; ਬਿਰਥਾ ਜਨਮੁ ਸਿਰਾਵੈ ॥੧॥ ਮਦਿ ਮਾਇਆ ਕੈ ਭਇਓ ਬਾਵਰੋ; ਸੂਝਤ ਨਹ. ਕਛੁ ਗਿਆਨਾ ॥ ਘਟ ਹੀ ਭੀਤਰਿ. ਬਸਤ ਨਿਰੰਜਨੁ; ਤਾ ਕੋ ਮਰਮੁ. ਨ ਜਾਨਾ ॥੨॥
Источники и права