couponatlas.

Гуру Грантх Сахиб (гурмукхи): Анг 645

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨ ਕੀ ਸਾਰ. ਨ ਜਾਣਨੀ; ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ; ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ; ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ; ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ; ਨਾਨਕ. ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ; ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ; ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ. ਨ ਚਲੈ; ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ; ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ. ਨ ਆਵੈ; ਫਿਰਿ ਪਛੁਤਾਵਣਾ ॥੬॥ ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ; ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ. ਨ ਪਾਇਨੀ; ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ. ਨ ਛੋਡਈ; ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ; ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ. ਮੁਹ ਫਿਰੇ; ਤਿਨਾ. ਠਉਰ ਨ ਠਾਉ ॥ ਜਿਉ ਛੁਟੜਿ. ਘਰਿ ਘਰਿ ਫਿਰੈ; ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ; ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ; ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ; ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ; ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ; ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ; ਗੁਰਮੁਖਿ. ਭ੍ਰਮ ਭਉ ਗਇਆ ॥੭॥ ਸਲੋਕੁ ਮਃ ੩ ॥ ਥਾਲੈ ਵਿਚਿ. ਤੈ ਵਸਤੂ ਪਈਓ; ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ; ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ; ਲਭੈ ਗੁਰ ਵੀਚਾਰਿ ॥ ਏਹ ਮੁਦਾਵਣੀ. ਕਿਉ ਵਿਚਹੁ ਕਢੀਐ; ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ. ਸਤਿਗੁਰੂ ਪਾਈ; ਗੁਰਸਿਖਾ ਲਧੀ ਭਾਲਿ ॥ ਨਾਨਕ. ਜਿਸੁ ਬੁਝਾਏ ਸੁ ਬੁਝਸੀ; ਹਰਿ ਪਾਇਆ ਗੁਰਮੁਖਿ ਘਾਲਿ ॥੧॥ ਮਃ ੩ ॥ ਜੋ ਧੁਰਿ ਮੇਲੇ. ਸੇ ਮਿਲਿ ਰਹੇ; ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ. ਸੇ ਵਿਛੁੜੇ; ਦੂਜੈ ਭਾਇ ਖੁਆਇ ॥ ਨਾਨਕ. ਵਿਣੁ ਕਰਮਾ ਕਿਆ ਪਾਈਐ; ਪੂਰਬਿ ਲਿਖਿਆ ਕਮਾਇ ॥੨॥ ਪਉੜੀ ॥ ਬਹਿ ਸਖੀਆ ਜਸੁ ਗਾਵਹਿ; ਗਾਵਣਹਾਰੀਆ ॥ ਹਰਿ ਨਾਮੁ ਸਲਾਹਿਹੁ ਨਿਤ; ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ; ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ; ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ; ਗੁਰ ਦੇਖਣਹਾਰੀਆ ॥੮॥ ਸਲੋਕੁ ਮਃ ੩ ॥
Источники и права