couponatlas.

Гуру Грантх Сахиб (гурмукхи): Анг 655

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਕਬੀਰ. ਜਨ ਭਏ ਖਾਲਸੇ; ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ. ਹਰਿ ਬਿਨੁ; ਅਉਰੁ. ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ; ਕਹਨੁ. ਨ ਜਾਈ ॥੧॥ ਹਮਰਾ ਭਰਮੁ ਗਇਆ; ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ; ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ; ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ; ਹਰਿ ਲੀਨੀ ॥ ਕਹਿ ਕਬੀਰ. ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥ ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ; ਛਾਛਿ ਤੁਹਾਰੀ ॥੧॥ ਚੇਰੀ ਤੂ; ਰਾਮੁ. ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥ ਤੇਰੇ ਗਲਹਿ ਤਉਕੁ; ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ. ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥ ਚੇਰੀ ਤੈ ਸੁਮਤਿ; ਕਹਾਂ ਤੇ ਪਾਈ ॥ ਜਾ ਤੇ. ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ; ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ; ਮਨੁ ਮਾਨਿਆ ॥੪॥੫॥ ਜਿਹ ਬਾਝੁ. ਨ ਜੀਆ ਜਾਈ ॥ ਜਉ ਮਿਲੈ; ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਹੀ ॥ ਮੂਏ ਬਿਨੁ; ਜੀਵਨੁ ਨਾਹੀ ॥੧॥ ਅਬ ਕਿਆ ਕਥੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ; ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ; ਨਗਰੁ ਬਸਾਇਆ ॥੨॥ ਜਾਚਕ ਜਨ. ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥੩॥ ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ. ਸੋ ਧਨੁ ਪਾਇਆ ॥ ਹਰਿ ਭੇਟਤ. ਆਪੁ ਮਿਟਾਇਆ ॥੪॥੬॥ ਕਿਆ ਪੜੀਐ. ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ. ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ; ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥
Источники и права