couponatlas.

Гуру Грантх Сахиб (гурмукхи): Анг 656

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ. ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ; ਲੋਗੁ. ਨ ਪਤੀਜੈ ॥ ਨ ਪਤੀਜੈ; ਤਉ ਕਿਆ ਕੀਜੈ ॥੩॥੭॥ ਹ੍ਰਿਦੈ ਕਪਟੁ; ਮੁਖ ਗਿਆਨੀ ॥ ਝੂਠੇ. ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ; ਹੈ ਮਲਨਾਂ ॥੧॥ ਰਹਾਉ ॥ ਲਉਕੀ; ਅਠਸਠਿ ਤੀਰਥ ਨੑਾਈ ॥ ਕਉਰਾਪਨੁ; ਤਊ ਨ ਜਾਈ ॥੨॥ ਕਹਿ ਕਬੀਰ. ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥ ਸੋਰਠਿ ॥ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ; ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ; ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ; ਕਪਟੁ. ਨ ਕੀਜੈ ॥ ਅੰਤਿ ਨਿਬੇਰਾ; ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ; ਜਰਾ ਜਨਾਵੈ ॥ ਤਬ ਤੇਰੀ ਓਕ; ਕੋਈ ਪਾਨੀਓ. ਨ ਪਾਵੈ ॥੨॥ ਕਹਤੁ ਕਬੀਰੁ; ਕੋਈ ਨਹੀ ਤੇਰਾ ॥ ਹਿਰਦੈ ਰਾਮੁ, ਕੀ ਨ ਜਪਹਿ ਸਵੇਰਾ ॥੩॥੯॥ ਸੰਤਹੁ; ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ. ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ. ਜਨ ਜਾਨਿਆ ॥ ਜਉ ਜਾਨਿਆ. ਤਉ ਮਨੁ ਮਾਨਿਆ ॥੨॥੧੦॥ ਰਾਗੁ ਸੋਰਠਿ ॥ ਭੂਖੇ. ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ; ਸੰਤਨ ਰੇਨਾ ॥ ਮੈ. ਨਾਹੀ ਕਿਸੀ ਕਾ ਦੇਨਾ ॥੧॥ ਮਾਧੋ; ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ; ਤ ਲੇਵਉ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ ॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੋ ਕਉ ਦੋਨਉ ਵਖਤ ਜਿਵਾਲੇ ॥੨॥ ਖਾਟ ਮਾਂਗਉ ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਊਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ; ਜਨੁ ਥਂ‍ੀਧਾ ॥੩॥ ਮੈ. ਨਾਹੀ ਕੀਤਾ ਲਬੋ ॥ ਇਕੁ ਨਾਉ ਤੇਰਾ; ਮੈ ਫਬੋ ॥ ਕਹਿ ਕਬੀਰ. ਮਨੁ ਮਾਨਿਆ ॥ ਮਨੁ ਮਾਨਿਆ. ਤਉ ਹਰਿ ਜਾਨਿਆ ॥੪॥੧੧॥ ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਜਬ ਦੇਖਾ; ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥੧॥
Источники и права