couponatlas.

Гуру Грантх Сахиб (гурмукхи): Анг 658

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ; ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ. ਭੂਲਿ ਪਰੇ; ਅਬ ਕਹਤੇ. ਕਹਨੁ ਨ ਆਇਆ ॥੩॥ ਸਰਬੇ ਏਕੁ. ਅਨੇਕੈ ਸੁਆਮੀ; ਸਭ ਘਟ ਭੋੁਗਵੈ ਸੋਈ ॥ ਕਹਿ ਰਵਿਦਾਸ. ਹਾਥ ਪੈ ਨੇਰੈ; ਸਹਜੇ ਹੋਇ ਸੁ ਹੋਈ ॥੪॥੧॥ ਜਉ ਹਮ ਬਾਂਧੇ. ਮੋਹ ਫਾਸ; ਹਮ ਪ੍ਰੇਮ ਬਧਨਿ. ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ; ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ; ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ. ਫਾਂਕਿਓ ਅਰੁ ਕਾਟਿਓ; ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ; ਤਊ. ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ. ਕਿਸੀ ਕੋ; ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ; ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ. ਭਗਤਿ ਇਕ ਬਾਢੀ; ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ. ਤੁਮ ਆਰਾਧੇ; ਸੋ ਦੁਖੁ ਅਜਹੂ ਸਹੀਐ ॥੪॥੨॥ ਦੁਲਭ ਜਨਮੁ. ਪੁੰਨ ਫਲ ਪਾਇਓ; ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ; ਬਿਨੁ ਹਰਿ ਭਗਤਿ. ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ; ਰਾਜਾ ਰਾਮ ਕੋ ਰਸੁ ॥ ਜਿਹ ਰਸ; ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ. ਅਜਾਨ ਭਏ ਹਮ ਬਾਵਰ; ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ; ਬਿਬੇਕ ਬੁਧਿ. ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ. ਅਚਰੀਅਤ ਅਨ ਕਛੁ; ਸਮਝ ਨ ਪਰੈ. ਅਪਰ ਮਾਇਆ ॥ ਕਹਿ ਰਵਿਦਾਸ. ਉਦਾਸ ਦਾਸ ਮਤਿ; ਪਰਹਰਿ ਕੋਪੁ. ਕਰਹੁ ਜੀਅ ਦਇਆ ॥੩॥੩॥ ਸੁਖ ਸਾਗਰੁ ਸੁਰਤਰ ਚਿੰਤਾਮਨਿ; ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ; ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ; ਨ ਜਪਹਿ ਰਸਨਾ ॥ ਅਵਰ ਸਭ ਤਿਆਗਿ; ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ; ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ; ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ; ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ. ਪ੍ਰਗਾਸੁ ਰਿਦੈ ਧਰਿ; ਜਨਮ ਮਰਨ ਭੈ ਭਾਗੀ ॥੩॥੪॥ ਜਉ ਤੁਮ ਗਿਰਿਵਰ; ਤਉ ਹਮ ਮੋਰਾ ॥ ਜਉ ਤੁਮ ਚੰਦ; ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ; ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ; ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ; ਤਉ ਹਮ ਬਾਤੀ ॥ ਜਉ ਤੁਮ ਤੀਰਥ; ਤਉ ਹਮ ਜਾਤੀ ॥੨॥
Источники и права