couponatlas.

Гуру Грантх Сахиб (гурмукхи): Анг 663

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਗਰ ਪਾਛੈ. ਕਛੁ, ਨ ਸੂਝੈ; ਏਹੁ ਪਦਮੁ ਅਲੋਅ ॥੨॥ ਖਤ੍ਰੀਆ ਤ ਧਰਮੁ ਛੋਡਿਆ; ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ; ਧਰਮ ਕੀ ਗਤਿ ਰਹੀ ॥੩॥ ਅਸਟ ਸਾਜ ਸਾਜਿ ਪੁਰਾਣ ਸੋਧਹਿ; ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ; ਕਹੈ ਨਾਨਕੁ ਦਾਸੁ ॥੪॥੧॥੬॥੮॥ ਧਨਾਸਰੀ ਮਹਲਾ ੧ ਆਰਤੀ ॥ ੴ ਸਤਿਗੁਰ ਪ੍ਰਸਾਦਿ ॥ ਗਗਨ ਮੈ ਥਾਲੁ. ਰਵਿ ਚੰਦੁ ਦੀਪਕ ਬਨੇ; ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ. ਪਵਣੁ ਚਵਰੋ ਕਰੇ; ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ; ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ. ਨਨ ਨੈਨ ਹੈ ਤੋਹਿ ਕਉ; ਸਹਸ ਮੂਰਤਿ. ਨਨਾ ਏਕ ਤੋਹੀ ॥ ਸਹਸ ਪਦ ਬਿਮਲ. ਨਨ ਏਕ ਪਦ; ਗੰਧ ਬਿਨੁ. ਸਹਸ ਤਵ ਗੰਧ; ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ; ਜੋਤਿ ਹੈ ਸੋਇ ॥ ਤਿਸ ਕੈ ਚਾਨਣਿ; ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ; ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ; ਸੁ ਆਰਤੀ ਹੋਇ ॥੩॥ ਹਰਿ ਚਰਣ ਕਮਲ ਮਕਰੰਦ. ਲੋਭਿਤ ਮਨੋ; ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ. ਨਾਨਕ ਸਾਰਿੰਗ ਕਉ; ਹੋਇ ਜਾ ਤੇ. ਤੇਰੈ ਨਾਮਿ ਵਾਸਾ ॥੪॥੧॥੭॥੯॥ ਧਨਾਸਰੀ ਮਹਲਾ ੩ ਘਰੁ ੨ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ; ਨ ਨਿਖੁਟੈ. ਨ ਜਾਇ ॥ ਪੂਰੈ ਸਤਿਗੁਰਿ. ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ; ਸਦ ਬਲਿ ਜਾਈ ॥ ਗੁਰ ਕਿਰਪਾ ਤੇ; ਹਰਿ ਮੰਨਿ ਵਸਾਈ ॥੧॥ ਸੇ ਧਨਵੰਤ; ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ. ਹਰਿ ਧਨੁ ਪਰਗਾਸਿਆ; ਹਰਿ ਕਿਰਪਾ ਤੇ. ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ; ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ; ਸਾਚੀ ਬਾਣੀ ॥ ਸੁਖ ਮਨ ਅੰਤਰਿ; ਸਹਜਿ ਸਮਾਣੀ ॥੨॥ ਏਕੁ ਅਚਰਜੁ; ਜਨ ਦੇਖਹੁ ਭਾਈ ॥ ਦੁਬਿਧਾ ਮਾਰਿ; ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ. ਨ ਪਾਇਆ ਜਾਇ ॥ ਗੁਰ ਪਰਸਾਦਿ; ਵਸੈ ਮਨਿ ਆਇ ॥੩॥ ਸਭ ਮਹਿ ਵਸੈ; ਪ੍ਰਭੁ ਏਕੋ ਸੋਇ ॥ ਗੁਰਮਤੀ; ਘਟਿ ਪਰਗਟੁ ਹੋਇ ॥ ਸਹਜੇ; ਜਿਨਿ ਪ੍ਰਭੁ ਜਾਣਿ ਪਛਾਣਿਆ ॥
Источники и права