couponatlas.

Гуру Грантх Сахиб (гурмукхи): Анг 668

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ; ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ; ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ. ਰਹਿ ਨ ਸਕਉ; ਇਕ ਰਾਤੀ ॥ ਜਿਉ ਬਿਨੁ ਅਮਲੈ. ਅਮਲੀ ਮਰਿ ਜਾਈ ਹੈ; ਤਿਉ ਹਰਿ ਬਿਨੁ. ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ; ਹਮ. ਲਹਿ ਨ ਸਕਹਿ, ਅੰਤੁ ਮਾਤੀ ॥ ਤੂ ਪਰੈ ਪਰੈ. ਅਪਰੰਪਰੁ ਸੁਆਮੀ; ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ; ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ; ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ. ਆਪੇ ਸੇਵਕੁ; ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ; ਹਰਿ ਰਾਖਹੁ ਲਾਜ ਭਗਾਤੀ ॥੪॥੫॥ ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ. ਕਹਹੁ ਤੁਮ ਭਾਈ; ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ. ਹਰਿ ਤੁਲਹਾ; ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ; ਲਾਜ ਰਖਹੁ. ਹਰਿ ਜਨ ਕੀ ॥ ਹਰਿ ਹਰਿ ਜਪਨੁ. ਜਪਾਵਹੁ ਅਪਨਾ; ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ. ਸੇ ਹਰਿ ਪਿਆਰੇ; ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ; ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ. ਜਪਿਓ ਮਨਿ ਹਰਿ ਹਰਿ; ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ; ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ. ਵਡ ਅਗਮ ਅਗੋਚਰ; ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ. ਪ੍ਰਭ ਕਿਰਪਾ ਕੀਜੈ; ਕਰਿ ਦਾਸਨਿ ਦਾਸ ਦਸਾਕੀ ॥੪॥੬॥ ਧਨਾਸਰੀ ਮਹਲਾ ੪ ਘਰੁ ੫ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਉਰ ਧਾਰਿ ਬੀਚਾਰਿ, ਮੁਰਾਰਿ ਰਮੋ ਰਮੁ; ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ; ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥ ਰਾਮ ਪਾਰਸ ਚੰਦਨ; ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ; ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ ਨਵ ਛਿਅ ਖਟੁ. ਬੋਲਹਿ ਮੁਖ ਆਗਰ; ਮੇਰਾ ਹਰਿ ਪ੍ਰਭੁ. ਇਵ ਨ ਪਤੀਨੇ ॥ ਜਨ ਨਾਨਕ. ਹਰਿ ਹਿਰਦੈ ਸਦ ਧਿਆਵਹੁ; ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥ ਧਨਾਸਰੀ ਮਹਲਾ ੪ ॥
Источники и права