couponatlas.

Гуру Грантх Сахиб (гурмукхи): Анг 672

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਲੰਕਾਰ ਮਿਲਿ. ਥੈਲੀ ਹੋਈ ਹੈ; ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ. ਸਹਜ ਸੁਖ ਸੋਭਾ; ਬਾਜੇ ਅਨਹਤ ਬਾਨੀ ॥ ਕਹੁ ਨਾਨਕ. ਨਿਹਚਲ ਘਰੁ ਬਾਧਿਓ; ਗੁਰਿ. ਕੀਓ ਬੰਧਾਨੀ ॥੪॥੫॥ ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ; ਤਾ ਕੀ ਤ੍ਰਿਸਨ. ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ; ਲੋਚਨ. ਕਛੂ ਨ ਸੂਝੀ ॥੧॥ ਬਿਖਿਆ ਮਹਿ; ਕਿਨ ਹੀ. ਤ੍ਰਿਪਤਿ ਨ ਪਾਈ ॥ ਜਿਉ ਪਾਵਕੁ. ਈਧਨਿ ਨਹੀ ਧ੍ਰਾਪੈ; ਬਿਨੁ ਹਰਿ. ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ; ਤਾ ਕੀ. ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ; ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ; ਪਰ ਗ੍ਰਿਹ ਜੋਹ. ਨ ਚੂਕੈ ॥ ਦਿਨ ਪ੍ਰਤਿ ਕਰੈ. ਕਰੈ ਪਛੁਤਾਪੈ; ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ; ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ; ਨਾਨਕ ਗੁਰ ਤੇ ਜਾਨਾ ॥੪॥੬॥ ਧਨਾਸਰੀ ਮਃ ੫ ॥ ਲਵੈ ਨ ਲਾਗਨ. ਕਉ ਹੈ ਕਛੂਐ; ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ. ਇਹੁ ਅੰਮ੍ਰਿਤੁ; ਤਿਸ ਹੀ ਕਉ ਬਨਿ ਆਵੈ ॥੧॥ ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ; ਤਾ ਕੈ ਚਿਤਿ. ਨ ਬਸਾ ॥ ਰਹਾਉ ॥ ਮਉਲਿਓ ਮਨੁ ਤਨੁ ਹੋਇਓ ਹਰਿਆ; ਏਕ ਬੂੰਦ ਜਿਨਿ ਪਾਈ ॥ ਬਰਨਿ. ਨ ਸਾਕਉ, ਉਸਤਤਿ ਤਾ ਕੀ; ਕੀਮਤਿ. ਕਹਣੁ ਨ ਜਾਈ ॥੨॥ ਘਾਲ. ਨ ਮਿਲਿਓ, ਸੇਵ. ਨ ਮਿਲਿਓ; ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ; ਤਿਨਿ ਗੁਰਹਿ ਕਮਾਨੋ ਮੰਤਾ ॥੩॥ ਦੀਨ ਦੈਆਲ ਸਦਾ ਕਿਰਪਾਲਾ; ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ ਸੰਗਿ ਰਵਿਆ; ਜਿਉ ਮਾਤਾ ਬਾਲ ਗੋੁਪਾਲਾ ॥੪॥੭॥ ਧਨਾਸਰੀ ਮਹਲਾ ੫ ॥ ਬਾਰਿ ਜਾਉ. ਗੁਰ ਅਪੁਨੇ ਊਪਰਿ; ਜਿਨਿ. ਹਰਿ ਹਰਿ ਨਾਮੁ ਦ੍ਰਿੜੑਾਯਾ ॥ ਮਹਾ ਉਦਿਆਨ ਅੰਧਕਾਰ ਮਹਿ; ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ ਪ੍ਰਾਨ; ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ; ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ ਜਾ ਕੈ ਸਿਮਰਨਿ. ਸਰਬ ਨਿਧਾਨਾ; ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ. ਕੋਟਿ ਅਘ ਨਾਸੇ; ਭਗਤ ਬਾਛਹਿ ਸਭਿ ਧੂਰੀ ॥੨॥ ਸਰਬ ਮਨੋਰਥ. ਜੇ ਕੋ ਚਾਹੈ; ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ; ਸਿਮਰਤ ਪਾਰਿ ਪਰਾਨਾ ॥੩॥ ਸੀਤਲ ਸਾਂਤਿ ਮਹਾ ਸੁਖੁ ਪਾਇਆ; ਸੰਤਸੰਗਿ ਰਹਿਓ ਓਲੑਾ ॥ ਹਰਿ ਧਨੁ ਸੰਚਨੁ. ਹਰਿ ਨਾਮੁ ਭੋਜਨੁ; ਇਹੁ ਨਾਨਕ ਕੀਨੋ ਚੋਲੑਾ ॥੪॥੮॥
Источники и права