couponatlas.

Гуру Грантх Сахиб (гурмукхи): Анг 684

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਚਰਨ ਕਮਲ; ਜਾ ਕਾ ਮਨੁ ਰਾਪੈ ॥ ਸੋਗ ਅਗਨਿ; ਤਿਸੁ ਜਨ. ਨ ਬਿਆਪੈ ॥੨॥ ਸਾਗਰੁ ਤਰਿਆ; ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ; ਹਰਿ ਰੰਗੇ ॥੩॥ ਪਰ ਧਨ ਦੋਖ; ਕਿਛੁ ਪਾਪ. ਨ ਫੇੜੇ ॥ ਜਮ ਜੰਦਾਰੁ; ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ; ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ; ਪ੍ਰਭ ਸਰਣਾਈ ॥੫॥੧॥੫੫॥ ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ; ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ; ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ; ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ. ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ. ਹਰਿ ਗੁਨ ਗਾਏ ॥੨॥ ਹਸਤੀ ਰਥ; ਅਸੁ ਅਸਵਾਰੀ ॥ ਹਰਿ ਕਾ ਮਾਰਗੁ; ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ; ਚਰਨ ਧਿਆਇਆ ॥ ਹਰਿ ਸੁਖ ਨਿਧਾਨ; ਨਾਨਕ ਦਾਸਿ ਪਾਇਆ ॥੪॥੨॥੫੬॥ ਧਨਾਸਰੀ ਮਹਲਾ ੫ ॥ ਗੁਰ ਕੇ ਚਰਨ; ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ; ਖਿਨ ਮਹਿ ਤਾਰਾ ॥੧॥ ਰਹਾਉ ॥ ਕੋਈ ਹੋਆ ਕ੍ਰਮ ਰਤੁ; ਕੋਈ ਤੀਰਥ ਨਾਇਆ ॥ ਦਾਸੀੰ; ਹਰਿ ਕਾ ਨਾਮੁ ਧਿਆਇਆ ॥੧॥ ਬੰਧਨ ਕਾਟਨਹਾਰੁ ਸੁਆਮੀ ॥ ਜਨ ਨਾਨਕੁ. ਸਿਮਰੈ ਅੰਤਰਜਾਮੀ ॥੨॥੩॥੫੭॥ ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ; ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ; ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ; ਮਨ ਧਨ ਤੇ ਪਿਆਰਾ ॥ ਹਉਮੈ ਬੰਧੁ; ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ. ਲਾਗਉ ਨੇਹੁ ॥ ਨਾਨਕ ਕੀ. ਬੇਨੰਤੀ ਏਹ ॥੨॥੪॥੫੮॥ ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੯ ॥ ਕਾਹੇ ਰੇ; ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ; ਤੋਹੀ ਸੰਗਿ ਸਮਾਈ ॥੧॥ ਰਹਾਉ ॥ ਪੁਹਪ ਮਧਿ. ਜਿਉ ਬਾਸੁ ਬਸਤੁ ਹੈ; ਮੁਕਰ ਮਾਹਿ. ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ; ਘਟ ਹੀ ਖੋਜਹੁ ਭਾਈ ॥੧॥ ਬਾਹਰਿ ਭੀਤਰਿ. ਏਕੋ ਜਾਨਹੁ; ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ. ਬਿਨੁ ਆਪਾ ਚੀਨੈ; ਮਿਟੈ ਨ. ਭ੍ਰਮ ਕੀ ਕਾਈ ॥੨॥੧॥ ਧਨਾਸਰੀ ਮਹਲਾ ੯ ॥ ਸਾਧੋ; ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ ਸਿਮਰਨੁ ਛੋਡਿਆ; ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ; ਤਾ ਕੈ ਰਸਿ ਲਪਟਾਨਾ ॥
Источники и права