couponatlas.

Гуру Грантх Сахиб (гурмукхи): Анг 692

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦਿਨ ਤੇ ਪਹਰ. ਪਹਰ ਤੇ ਘਰੀਆਂ; ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ; ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ; ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ; ਕਹਹੁ. ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ; ਆਪਾ. ਪਸੂ, ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ; ਲੋਚਨ ਕਛੂ, ਨ ਸੂਝੈ ॥੨॥ ਕਹਤ ਕਬੀਰ. ਸੁਨਹੁ ਰੇ ਪ੍ਰਾਨੀ; ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ; ਪਰਹੁ ਏਕ ਕੀ ਸਰਨਾਂ ॥੩॥੨॥ ਜੋ ਜਨੁ. ਭਾਉ ਭਗਤਿ ਕਛੁ ਜਾਨੈ; ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ. ਨ ਨਿਕਸੈ; ਤਿਉ ਢੁਰਿ ਮਿਲਿਓ. ਜੁਲਾਹੋ ॥੧॥ ਹਰਿ ਕੇ ਲੋਗਾ; ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ; ਰਮਈਐ. ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ. ਸੁਨਹੁ ਰੇ ਲੋਈ; ਭਰਮਿ. ਨ ਭੂਲਹੁ ਕੋਈ ॥ ਕਿਆ ਕਾਸੀ. ਕਿਆ ਊਖਰੁ ਮਗਹਰੁ; ਰਾਮੁ ਰਿਦੈ ਜਉ ਹੋਈ ॥੨॥੩॥ ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ; ਬਾਹੁਰਿ ਐਬੋ ॥੧॥ ਕਿਆ ਮਾਂਗਉ; ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ ਰਾਜ; ਬਿਭੈ ਬਡਿਆਈ ॥ ਅੰਤਿ. ਨ ਕਾਹੂ ਸੰਗ ਸਹਾਈ ॥੨॥ ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ; ਕਵਨੈ ਸੁਖੁ ਪਾਇਆ ॥੩॥ ਕਹਤ ਕਬੀਰ; ਅਵਰ ਨਹੀ ਕਾਮਾ ॥ ਹਮਰੈ ਮਨ; ਧਨ ਰਾਮ ਕੋ ਨਾਮਾ ॥੪॥੪॥ ਰਾਮ ਸਿਮਰਿ ਰਾਮ ਸਿਮਰਿ; ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ; ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ; ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ. ਤੇਰੋ; ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ; ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ; ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ; ਤਊ ਲਾਜ. ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ; ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ; ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ; ਰਾਮੁ ਕਰਿ ਸਨੇਹੀ ॥੪॥੫॥ ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਗਹਰੀ ਕਰਿ ਕੈ ਨੀਵ ਖੁਦਾਈ; ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ; ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ. ਰਾਮੁ ਸਨੇਹੀ ॥ ਕਾਹੇ ਰੇ ਨਰ. ਗਰਬੁ ਕਰਤ ਹਹੁ; ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥
Источники и права