couponatlas.

Гуру Грантх Сахиб (гурмукхи): Анг 693

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੀ ਮੇਰੀ ਕੈਰਉ ਕਰਤੇ; ਦੁਰਜੋਧਨ ਸੇ ਭਾਈ ॥ ਬਾਰਹ ਜੋਜਨ. ਛਤ੍ਰੁ ਚਲੈ ਥਾ; ਦੇਹੀ ਗਿਰਝਨ ਖਾਈ ॥੨॥ ਸਰਬ ਸੋੁਇਨ ਕੀ ਲੰਕਾ ਹੋਤੀ; ਰਾਵਨ ਸੇ ਅਧਿਕਾਈ ॥ ਕਹਾ ਭਇਓ. ਦਰਿ ਬਾਂਧੇ ਹਾਥੀ; ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ; ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ; ਨਾਮਦੇਉ ਹਰਿ ਗੁਨ ਗਾਏ ॥੪॥੧॥ ਦਸ ਬੈਰਾਗਨਿ. ਮੋਹਿ ਬਸਿ ਕੀਨੑੀ; ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ. ਭਰੇ ਅੰਮ੍ਰਿਤ ਸਰਿ; ਬਿਖੁ ਕਉ ਮਾਰਿ ਕਢਾਵਉ ॥੧॥ ਪਾਛੈ ਬਹੁਰਿ; ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ. ਘਟ ਤੇ ਉਚਰਉ; ਆਤਮ ਕਉ ਸਮਝਾਵਉ ॥੧॥ ਰਹਾਉ ॥ ਬਜਰ ਕੁਠਾਰੁ. ਮੋਹਿ ਹੈ ਛੀਨਾਂ; ਕਰਿ ਮਿੰਨਤਿ. ਲਗਿ ਪਾਵਉ ॥ ਸੰਤਨ ਕੇ ਹਮ ਉਲਟੇ ਸੇਵਕ; ਭਗਤਨ ਤੇ. ਡਰਪਾਵਉ ॥੨॥ ਇਹ ਸੰਸਾਰ ਤੇ. ਤਬ ਹੀ ਛੂਟਉ; ਜਉ ਮਾਇਆ. ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ; ਤਿਹ ਤਜਿ. ਦਰਸਨੁ ਪਾਵਉ ॥੩॥ ਇਤੁ ਕਰਿ ਭਗਤਿ ਕਰਹਿ ਜੋ ਜਨ; ਤਿਨ ਭਉ ਸਗਲ ਚੁਕਾਈਐ ॥ ਕਹਤ ਨਾਮਦੇਉ. ਬਾਹਰਿ ਕਿਆ ਭਰਮਹੁ; ਇਹ ਸੰਜਮ ਹਰਿ ਪਾਈਐ ॥੪॥੨॥ ਮਾਰਵਾੜਿ. ਜੈਸੇ ਨੀਰੁ ਬਾਲਹਾ; ਬੇਲਿ ਬਾਲਹਾ. ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ; ਤਿਉ ਮੇਰੈ ਮਨਿ ਰਾਮਈਆ ॥੧॥ ਤੇਰਾ ਨਾਮੁ ਰੂੜੋ. ਰੂਪੁ ਰੂੜੋ; ਅਤਿ ਰੰਗ ਰੂੜੋ. ਮੇਰੋ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ; ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ; ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ; ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ; ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ. ਜੈਸੇ ਖੀਰੁ ਬਾਲਹਾ; ਚਾਤ੍ਰਿਕ ਮੁਖ. ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ; ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ; ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ; ਤਿਉ ਨਾਮੇ ਮਨਿ ਬੀਠੁਲਾ ॥੫॥੩॥ ਪਹਿਲ ਪੁਰੀਏ; ਪੁੰਡਰਕ ਵਨਾ ॥ ਤਾ ਚੇ ਹੰਸਾ; ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ; ਹਰਿ. ਹਰਿ. ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ; ਅਸ ਉਸਗਾ ॥ ਹਰਿ ਕਾ ਬਾਗਰਾ; ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ; ਗੋਪੀ ਜੰਨਾ ॥ ਨਈਆ ਤੇ; ਬੈਰੇ ਕੰਨਾ ॥ ਤਰਕੁ; ਨ ਚਾ ॥ ਭ੍ਰਮੀਆ; ਚਾ ॥ ਕੇਸਵਾ ਬਚਉਨੀ; ਅਈਏ ਮਈਏ. ਏਕ ਆਨ ਜੀਉ ॥੨॥
Источники и права