couponatlas.

Гуру Грантх Сахиб (гурмукхи): Анг 696

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ; ਗੁਰਿ. ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ; ਗੁਰਿ. ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ. ਭਜੁ ਰਾਮ ਨਾਮੁ; ਸਭਿ ਅਰਥਾ ॥ ਗੁਰਿ ਪੂਰੈ. ਹਰਿ ਨਾਮੁ ਦ੍ਰਿੜਾਇਆ; ਬਿਨੁ ਨਾਵੈ. ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ. ਮੂੜ ਭਏ ਹੈ ਮਨਮੁਖ; ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ. ਨ ਸੇਵੇ ਕਬਹੂ; ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ. ਸਾਧ ਪਗ ਸੇਵੇ; ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ. ਦਾਸੁ ਦਾਸ ਦਾਸਨ ਕੋ; ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ. ਗਿਆਨਹੀਨ ਅਗਿਆਨੀ; ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ. ਗੁਰ ਅੰਚਲੁ ਦੀਜੈ; ਜਨ ਨਾਨਕ. ਚਲਹ ਮਿਲੰਥਾ ॥੪॥੧॥ ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ; ਬਿਨੁ ਗਾਹਕ. ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ; ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ; ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ; ਗੁਰਿ ਮਿਲਿਐ. ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ; ਤਿਨ ਘਰਿ ਰਤਨੁ. ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ; ਮਾਇਆ ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ; ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ; ਹਮ ਪਰੇ ਭਾਗਿ ਤੁਮ ਪਾਖਾ ॥੩॥ ਜਿਹਵਾ ਕਿਆ ਗੁਣ ਆਖਿ ਵਖਾਣਹ; ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ. ਹਰਿ ਕਿਰਪਾ ਧਾਰੀ; ਪਾਖਾਣੁ ਡੁਬਤ. ਹਰਿ ਰਾਖਾ ॥੪॥੨॥
Источники и права