couponatlas.

Гуру Грантх Сахиб (гурмукхи): Анг 705

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕੁ ॥ ਚਿਤਿ ਜਿ ਚਿਤਵਿਆ; ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ; ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ; ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ; ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ. ਮਿਟੇ ਕਿਲਬਿਖ; ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ. ਦਇਆ ਕੀਨੇ; ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ. ਹਰਿ ਮਿਲਾਏ; ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ; ਮੇਲਿ ਲੀਨੇ ਇਕ ਪਲੇ ॥੪॥੨॥ ਜੈਤਸਰੀ ਛੰਤ ਮਃ ੫ ॥ ਪਾਧਾਣੂ ਸੰਸਾਰੁ; ਗਾਰਬਿ ਅਟਿਆ ॥ ਕਰਤੇ ਪਾਪ ਅਨੇਕ; ਮਾਇਆ ਰੰਗ ਰਟਿਆ ॥ ਲੋਭਿ ਮੋਹਿ ਅਭਿਮਾਨਿ ਬੂਡੇ; ਮਰਣੁ ਚੀਤਿ. ਨ ਆਵਏ ॥ ਪੁਤ੍ਰ ਮਿਤ੍ਰ ਬਿਉਹਾਰ ਬਨਿਤਾ; ਏਹ ਕਰਤ ਬਿਹਾਵਏ ॥ ਪੁਜਿ ਦਿਵਸ ਆਏ. ਲਿਖੇ ਮਾਏ; ਦੁਖੁ ਧਰਮ ਦੂਤਹ ਡਿਠਿਆ ॥ ਕਿਰਤ ਕਰਮ ਨ ਮਿਟੈ, ਨਾਨਕ; ਹਰਿ ਨਾਮ ਧਨੁ. ਨਹੀ ਖਟਿਆ ॥੧॥ ਉਦਮ ਕਰਹਿ ਅਨੇਕ; ਹਰਿ ਨਾਮੁ. ਨ ਗਾਵਹੀ ॥ ਭਰਮਹਿ ਜੋਨਿ ਅਸੰਖ; ਮਰਿ ਜਨਮਹਿ ਆਵਹੀ ॥ ਪਸੂ ਪੰਖੀ ਸੈਲ ਤਰਵਰ; ਗਣਤ ਕਛੂ ਨ ਆਵਏ ॥ ਬੀਜੁ ਬੋਵਸਿ ਭੋਗ ਭੋਗਹਿ; ਕੀਆ ਅਪਣਾ ਪਾਵਏ ॥ ਰਤਨ ਜਨਮੁ. ਹਾਰੰਤ ਜੂਐ; ਪ੍ਰਭੂ ਆਪਿ. ਨ ਭਾਵਹੀ ॥ ਬਿਨਵੰਤਿ ਨਾਨਕ. ਭਰਮਹਿ ਭ੍ਰਮਾਏ; ਖਿਨੁ ਏਕੁ ਟਿਕਣੁ, ਨ ਪਾਵਹੀ ॥੨॥ ਜੋਬਨੁ ਗਇਆ ਬਿਤੀਤਿ; ਜਰੁ ਮਲਿ ਬੈਠੀਆ ॥ ਕਰ ਕੰਪਹਿ. ਸਿਰੁ ਡੋਲ; ਨੈਣ. ਨ ਡੀਠਿਆ ॥ ਨਹ ਨੈਣ ਦੀਸੈ. ਬਿਨੁ ਭਜਨ ਈਸੈ; ਛੋਡਿ ਮਾਇਆ ਚਾਲਿਆ ॥ ਕਹਿਆ. ਨ ਮਾਨਹਿ, ਸਿਰਿ ਖਾਕੁ ਛਾਨਹਿ; ਜਿਨ ਸੰਗਿ ਮਨੁ ਤਨੁ ਜਾਲਿਆ ॥ ਸ੍ਰੀਰਾਮ ਰੰਗ ਅਪਾਰ ਪੂਰਨ; ਨਹ ਨਿਮਖ ਮਨ ਮਹਿ ਵੂਠਿਆ ॥ ਬਿਨਵੰਤਿ ਨਾਨਕ ਕੋਟਿ ਕਾਗਰ; ਬਿਨਸ ਬਾਰ ਨ. ਝੂਠਿਆ ॥੩॥ ਚਰਨ ਕਮਲ ਸਰਣਾਇ; ਨਾਨਕੁ ਆਇਆ ॥ ਦੁਤਰੁ ਭੈ ਸੰਸਾਰੁ; ਪ੍ਰਭਿ ਆਪਿ ਤਰਾਇਆ ॥ ਮਿਲਿ ਸਾਧਸੰਗੇ ਭਜੇ ਸ੍ਰੀਧਰ; ਕਰਿ ਅੰਗੁ. ਪ੍ਰਭ ਜੀ ਤਾਰਿਆ ॥ ਹਰਿ ਮਾਨਿ ਲੀਏ ਨਾਮ ਦੀਏ; ਅਵਰੁ ਕਛੁ. ਨ ਬੀਚਾਰਿਆ ॥ ਗੁਣ ਨਿਧਾਨ ਅਪਾਰ ਠਾਕੁਰ; ਮਨਿ ਲੋੜੀਦਾ ਪਾਇਆ ॥ ਬਿਨਵੰਤਿ ਨਾਨਕੁ. ਸਦਾ ਤ੍ਰਿਪਤੇ; ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥ ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ. ਮਧਿ ਪੂਰਨ; ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ; ਨਾਨਕ. ਅਘਨਾਸਨ ਜਗਦੀਸੁਰਹ ॥੧॥
Источники и права