couponatlas.

Гуру Грантх Сахиб (гурмукхи): Анг 706

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੇਖਨ ਸੁਨਨ ਸੁਨਾਵਨੋ; ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ; ਨਾਨਕ ਹਰਿ ਰੰਗਿ ਰਾਚੁ ॥੨॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ; ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ; ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ; ਤਿਸੁ ਬਿਨੁ. ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ; ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ; ਨਿਰਮਲ ਜਨੁ ਸੋਈ ॥੧॥ ਸਲੋਕ ॥ ਰਚੰਤਿ ਜੀਅ ਰਚਨਾ; ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ; ਮਹਾ ਅਗਨਿ. ਨ ਬਿਨਾਸਨੰ ॥੧॥ ਮੁਖੁ ਤਲੈ. ਪੈਰ ਉਪਰੇ; ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ. ਕਿਉ ਵਿਸਾਰਿਓ; ਉਧਰਹਿ. ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ; ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ; ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ. ਤੂ ਨਾ ਜਲਹਿ; ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ; ਤਿਸੁ ਤਿਲੁ. ਨ ਵਿਸਾਰਿ ॥ ਪ੍ਰਭ ਬਿਸਰਤ. ਸੁਖੁ ਕਦੇ ਨਾਹਿ; ਜਾਸਹਿ ਜਨਮੁ ਹਾਰਿ ॥੨॥ ਸਲੋਕ ॥ ਮਨ ਇਛਾ ਦਾਨ ਕਰਣੰ; ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ; ਪ੍ਰਭ ਸਿਮਰਿ ਨਾਨਕ. ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ; ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ. ਨ ਵਿਸਰਉ; ਨਾਨਕ. ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ; ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ; ਰਚਿ ਭਲੇ ਸੰਜੋਗ ॥ ਸੁਤ ਬਨਿਤਾ. ਸਾਜਨ ਸੇਵਕ ਦੀਏ; ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ; ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ; ਬਿਨਸੇ ਸਭਿ ਰੋਗ ॥੩॥ ਸਲੋਕ ॥ ਕੁਟੰਬ ਜਤਨ ਕਰਣੰ; ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ; ਨਾਨਕ. ਪ੍ਰਭ ਬਿਸਰਤ, ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ; ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ; ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ. ਤਨੁ ਭਸਮ ਹੋਇ; ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ. ਬਸਨ ਨ ਦੇਵਹੀ; ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ. ਦਰਬੁ ਸੰਚਿਆ; ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ; ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ; ਜੋਨੀ ਭਰਮੇਤੁ ॥੪॥ ਸਲੋਕ ॥ ਕੋਟਿ ਦਾਨ ਇਸਨਾਨੰ; ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ. ਹਰਿ ਹਰਿ ਰਸਨਾ; ਸਰਬ ਪਾਪ ਬਿਮੁਚਤੇ ॥੧॥ ਈਧਣੁ ਕੀਤੋਮੂ ਘਣਾ; ਭੋਰੀ ਦਿਤੀਮੁ ਭਾਹਿ ॥
Источники и права