couponatlas.

Гуру Грантх Сахиб (гурмукхи): Анг 707

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਿ ਵਸੰਦੜੋ ਸਚੁ ਸਹੁ; ਨਾਨਕ. ਹਭੇ ਡੁਖੜੇ ਉਲਾਹਿ ॥੨॥ ਪਉੜੀ ॥ ਕੋਟਿ ਅਘਾ ਸਭਿ ਨਾਸ ਹੋਹਿ; ਸਿਮਰਤ ਹਰਿ ਨਾਉ ॥ ਮਨ ਚਿੰਦੇ ਫਲ ਪਾਈਅਹਿ; ਹਰਿ ਕੇ ਗੁਣ ਗਾਉ ॥ ਜਨਮ ਮਰਣ ਭੈ ਕਟੀਅਹਿ; ਨਿਹਚਲ ਸਚੁ ਥਾਉ ॥ ਪੂਰਬਿ ਹੋਵੈ ਲਿਖਿਆ; ਹਰਿ ਚਰਣ ਸਮਾਉ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ; ਨਾਨਕ ਬਲਿ ਜਾਉ ॥੫॥ ਸਲੋਕ ॥ ਗ੍ਰਿਹ ਰਚਨਾ ਅਪਾਰੰ; ਮਨਿ ਬਿਲਾਸ ਸੁਆਦੰ ਰਸਹ ॥ ਕਦਾਂਚ. ਨਹ ਸਿਮਰੰਤਿ ਨਾਨਕ; ਤੇ ਜੰਤ ਬਿਸਟਾ ਕ੍ਰਿਮਹ ॥੧॥ ਮੁਚੁ ਅਡੰਬਰੁ ਹਭੁ ਕਿਹੁ; ਮੰਝਿ ਮੁਹਬਤਿ ਨੇਹ ॥ ਸੋ ਸਾਂਈ. ਜੈਂ ਵਿਸਰੈ; ਨਾਨਕ. ਸੋ ਤਨੁ ਖੇਹ ॥੨॥ ਪਉੜੀ ॥ ਸੁੰਦਰ ਸੇਜ ਅਨੇਕ ਸੁਖ; ਰਸ ਭੋਗਣ ਪੂਰੇ ॥ ਗ੍ਰਿਹ ਸੋਇਨ. ਚੰਦਨ ਸੁਗੰਧ; ਲਾਇ ਮੋਤੀ ਹੀਰੇ ॥ ਮਨ ਇਛੇ ਸੁਖ ਮਾਣਦਾ; ਕਿਛੁ ਨਾਹਿ ਵਿਸੂਰੇ ॥ ਸੋ ਪ੍ਰਭੁ. ਚਿਤਿ ਨ ਆਵਈ; ਵਿਸਟਾ ਕੇ ਕੀਰੇ ॥ ਬਿਨੁ ਹਰਿ ਨਾਮ. ਨ ਸਾਂਤਿ ਹੋਇ; ਕਿਤੁ ਬਿਧਿ ਮਨੁ ਧੀਰੇ ॥੬॥ ਸਲੋਕ ॥ ਚਰਨ ਕਮਲ ਬਿਰਹੰ; ਖੋਜੰਤ ਬੈਰਾਗੀ. ਦਹ ਦਿਸਹ ॥ ਤਿਆਗੰਤ ਕਪਟ ਰੂਪ ਮਾਇਆ; ਨਾਨਕ. ਆਨੰਦ ਰੂਪ ਸਾਧ ਸੰਗਮਹ ॥੧॥ ਮਨਿ ਸਾਂਈ ਮੁਖਿ ਉਚਰਾ; ਵਤਾ ਹਭੇ ਲੋਅ ॥ ਨਾਨਕ. ਹਭਿ ਅਡੰਬਰ ਕੂੜਿਆ; ਸੁਣਿ ਜੀਵਾ ਸਚੀ ਸੋਇ ॥੨॥ ਪਉੜੀ ॥ ਬਸਤਾ ਤੂਟੀ ਝੁੰਪੜੀ; ਚੀਰ ਸਭਿ ਛਿੰਨਾ ॥ ਜਾਤਿ ਨ ਪਤਿ. ਨ ਆਦਰੋ; ਉਦਿਆਨ ਭ੍ਰਮਿੰਨਾ ॥ ਮਿਤ੍ਰ ਨ ਇਠ ਧਨ. ਰੂਪਹੀਣ; ਕਿਛੁ ਸਾਕੁ ਨ ਸਿੰਨਾ ॥ ਰਾਜਾ ਸਗਲੀ ਸ੍ਰਿਸਟਿ ਕਾ; ਹਰਿ ਨਾਮਿ ਮਨੁ ਭਿੰਨਾ ॥ ਤਿਸ ਕੀ ਧੂੜਿ. ਮਨੁ ਉਧਰੈ; ਪ੍ਰਭੁ ਹੋਇ ਸੁਪ੍ਰਸੰਨਾ ॥੭॥ ਸਲੋਕ ॥ ਅਨਿਕ ਲੀਲਾ ਰਾਜ ਰਸ ਰੂਪੰ; ਛਤ੍ਰ ਚਮਰ ਤਖਤ ਆਸਨੰ ॥ ਰਚੰਤਿ. ਮੂੜ ਅਗਿਆਨ ਅੰਧਹ; ਨਾਨਕ. ਸੁਪਨ ਮਨੋਰਥ ਮਾਇਆ ॥੧॥ ਸੁਪਨੈ ਹਭਿ ਰੰਗ ਮਾਣਿਆ; ਮਿਠਾ ਲਗੜਾ ਮੋਹੁ ॥ ਨਾਨਕ ਨਾਮ ਵਿਹੂਣੀਆ; ਸੁੰਦਰਿ ਮਾਇਆ ਧ੍ਰੋਹੁ ॥੨॥ ਪਉੜੀ ॥ ਸੁਪਨੇ ਸੇਤੀ ਚਿਤੁ; ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ; ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ; ਧੰਧੈ ਧਾਇਆ ॥ ਪੂਰਨ ਭਏ ਨ ਕਾਮ; ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ; ਜਾ ਆਪਿ ਭੁਲਾਇਆ ॥੮॥ ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ; ਨਾਨਕ. ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ; ਚਿਤਿ. ਨ ਆਵਸੁ ਨਾਉ ॥ ਨਾਨਕ. ਕੋੜੀ ਨਰਕ ਬਰਾਬਰੇ; ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ; ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ; ਸਚੁ ਕਰਿ ਜਾਨਿਆ ॥
Источники и права