couponatlas.

Гуру Грантх Сахиб (гурмукхи): Анг 711

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ; ਰਹਿ ਨ ਸਕੈ. ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ; ਬਹੁਰਿ. ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ; ਹਰਿ ਨੈਨਹੁ. ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ. ਹਰਿ ਨਾਮੁ ਦ੍ਰਿੜਾਇਆ; ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ. ਹਰਿ ਨਾਮੁ ਪ੍ਰਭ ਪਾਇਆ; ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ; ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ; ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ; ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ; ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ. ਨਾਮੁ ਗੁਰੂ ਤੇ ਪਾਇਆ; ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ ਟੋਡੀ ਮਹਲਾ ੫ ਘਰੁ ੧ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਸੰਤਨ; ਅਵਰ. ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ; ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ; ਅਵਰ. ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ; ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ; ਹਰਿ ਜਨਹਿ. ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ; ਨਾਨਕ ਹਰਿ ਮਨੁ ਮਾਨੀ ॥੨॥੧॥ ਟੋਡੀ ਮਹਲਾ ੫ ॥ ਹਰਿ ਬਿਸਰਤ; ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ; ਜਾ ਕਉ ਓਟ ਤੁਹਾਰੀ ॥ ਰਹਾਉ ॥
Источники и права