couponatlas.

Гуру Грантх Сахиб (гурмукхи): Анг 713

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਗਿਆ ਤੁਮਰੀ ਮੀਠੀ ਲਾਗਉ; ਕੀਓ ਤੁਹਾਰੋ ਭਾਵਉ ॥ ਜੋ ਤੂ ਦੇਹਿ. ਤਹੀ ਇਹੁ ਤ੍ਰਿਪਤੈ; ਆਨ. ਨ ਕਤਹੂ ਧਾਵਉ ॥੨॥ ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ; ਸਗਲ ਰੇਣ ਹੋਇ ਰਹੀਐ ॥ ਸਾਧੂ ਸੰਗਤਿ ਹੋਇ ਪਰਾਪਤਿ; ਤਾ ਪ੍ਰਭੁ ਅਪੁਨਾ ਲਹੀਐ ॥੩॥ ਸਦਾ ਸਦਾ ਹਮ ਛੋਹਰੇ ਤੁਮਰੇ; ਤੂ ਪ੍ਰਭ ਹਮਰੋ ਮੀਰਾ ॥ ਨਾਨਕ ਬਾਰਿਕ. ਤੁਮ ਮਾਤ ਪਿਤਾ; ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥ ਟੋਡੀ ਮਹਲਾ ੫ ਘਰੁ ੨ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ. ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ. ਨ ਚਾਲੈ; ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ; ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ; ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ. ਅਵਰੁ ਜੇ ਚਾਹਉ; ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ. ਸੰਤ ਰੇਨ ਮਾਗਉ; ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਟੋਡੀ ਮਹਲਾ ੫ ॥ ਪ੍ਰਭ ਜੀ ਕੋ ਨਾਮੁ; ਮਨਹਿ ਸਾਧਾਰੈ ॥ ਜੀਅ ਪ੍ਰਾਨ ਸੂਖ ਇਸੁ ਮਨ ਕਉ; ਬਰਤਨਿ ਏਹ ਹਮਾਰੈ ॥੧॥ ਰਹਾਉ ॥ ਨਾਮੁ ਜਾਤਿ. ਨਾਮੁ ਮੇਰੀ ਪਤਿ ਹੈ; ਨਾਮੁ ਮੇਰੈ ਪਰਵਾਰੈ ॥ ਨਾਮੁ ਸਖਾਈ ਸਦਾ ਮੇਰੈ ਸੰਗਿ; ਹਰਿ ਨਾਮੁ ਮੋ ਕਉ ਨਿਸਤਾਰੈ ॥੧॥ ਬਿਖੈ ਬਿਲਾਸ ਕਹੀਅਤ ਬਹੁਤੇਰੇ; ਚਲਤ ਨ ਕਛੂ ਸੰਗਾਰੈ ॥ ਇਸਟੁ ਮੀਤੁ ਨਾਮੁ ਨਾਨਕ ਕੋ; ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥ ਟੋਡੀ ਮਃ ੫ ॥ ਨੀਕੇ ਗੁਣ ਗਾਉ; ਮਿਟਹੀ ਰੋਗ ॥ ਮੁਖ ਊਜਲ. ਮਨੁ ਨਿਰਮਲ ਹੋਈ ਹੈ; ਤੇਰੋ. ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥ ਚਰਨ ਪਖਾਰਿ ਕਰਉ ਗੁਰ ਸੇਵਾ; ਮਨਹਿ ਚਰਾਵਉ ਭੋਗ ॥ ਛੋਡਿ ਆਪਤੁ ਬਾਦੁ ਅਹੰਕਾਰਾ; ਮਾਨੁ ਸੋਈ ਜੋ ਹੋਗੁ ॥੧॥ ਸੰਤ ਟਹਲ ਸੋਈ ਹੈ ਲਾਗਾ; ਜਿਸੁ ਮਸਤਕਿ ਲਿਖਿਆ ਲਿਖੋਗੁ ॥ ਕਹੁ ਨਾਨਕ. ਏਕ ਬਿਨੁ; ਦੂਜਾ ਅਵਰੁ. ਨ ਕਰਣੈ ਜੋਗੁ ॥੨॥੩॥੮॥ ਟੋਡੀ ਮਹਲਾ ੫ ॥ ਸਤਿਗੁਰ; ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ; ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ. ਦੂਜੀ ਠਾਹਰ; ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ; ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ; ਸਭਨਾ ਦੇਇ ਅਧਾਰੀ ॥ ਨਾਨਕ ਦਾਸ. ਸੰਤ ਪਾਛੈ ਪਰਿਓ; ਰਾਖਿ ਲੇਹੁ ਇਹ ਬਾਰੀ ॥੨॥੪॥੯॥ ਟੋਡੀ ਮਹਲਾ ੫ ॥ ਰਸਨਾ; ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ; ਸਗਲੇ ਦੂਖ ਪਲਾਇਣ ॥੧॥ ਰਹਾਉ ॥
Источники и права