couponatlas.

Гуру Грантх Сахиб (гурмукхи): Анг 716

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਟੋਡੀ ਮਹਲਾ ੫ ਘਰੁ ੫ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ; ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ; ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ. ਛੋਰਿ ਬਿਖਿਆ ਤੇ; ਗੁਰ ਕੋ ਸਬਦੁ. ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ. ਕਛੁ ਨ ਬੀਚਾਰਿਓ; ਪ੍ਰੇਮ ਗਹਿਓ ਮੋਹਿ, ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ, ਪਾਟ ਬੀਚ ਖੋਏ; ਅਨਦ ਚਿਤਾ, ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ. ਸੋਈ ਪ੍ਰਭੁ ਨਾਨਕ; ਸੋ ਠਾਕੁਰੁ. ਤਿਸ ਹੀ ਕੋ ਧੀਨ ॥੨॥੧॥੨੦॥ ਟੋਡੀ ਮਹਲਾ ੫ ॥ ਮਾਈ; ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ; ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ; ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ; ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ; ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ. ਸੁਖੁ ਪਾਇਆ; ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥ ਟੋਡੀ ਮਹਲਾ ੫ ॥ ਪ੍ਰਭ ਜੀ ਮਿਲੁ; ਮੇਰੇ ਪ੍ਰਾਨ ॥ ਬਿਸਰੁ ਨਹੀ. ਨਿਮਖ ਹੀਅਰੇ ਤੇ; ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥ ਖੋਵਹੁ ਭਰਮੁ. ਰਾਖੁ ਮੇਰੇ ਪ੍ਰੀਤਮ; ਅੰਤਰਜਾਮੀ ਸੁਘੜ ਸੁਜਾਨ ॥ ਕੋਟਿ ਰਾਜ ਨਾਮ ਧਨੁ ਮੇਰੈ; ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥ ਆਠ ਪਹਰ ਰਸਨਾ ਗੁਨ ਗਾਵੈ; ਜਸੁ ਪੂਰਿ ਅਘਾਵਹਿ ਸਮਰਥ ਕਾਨ ॥ ਤੇਰੀ ਸਰਣਿ. ਜੀਅਨ ਕੇ ਦਾਤੇ; ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥ ਟੋਡੀ ਮਹਲਾ ੫ ॥ ਪ੍ਰਭ, ਤੇਰੇ ਪਗ ਕੀ ਧੂਰਿ ॥ ਦੀਨ ਦਇਆਲ ਪ੍ਰੀਤਮ ਮਨਮੋਹਨ; ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥ ਦਹ ਦਿਸ ਰਵਿ ਰਹਿਆ ਜਸੁ ਤੁਮਰਾ; ਅੰਤਰਜਾਮੀ ਸਦਾ ਹਜੂਰਿ ॥ ਜੋ ਤੁਮਰਾ ਜਸੁ ਗਾਵਹਿ ਕਰਤੇ; ਸੇ ਜਨ. ਕਬਹੁ, ਨ ਮਰਤੇ ਝੂਰਿ ॥੧॥ ਧੰਧ ਬੰਧ ਬਿਨਸੇ ਮਾਇਆ ਕੇ; ਸਾਧੂ ਸੰਗਤਿ ਮਿਟੇ ਬਿਸੂਰ ॥ ਸੁਖ ਸੰਪਤਿ ਭੋਗ ਇਸੁ ਜੀਅ ਕੇ; ਬਿਨੁ ਹਰਿ. ਨਾਨਕ, ਜਾਨੇ ਕੂਰ ॥੨॥੪॥੨੩॥ ਟੋਡੀ ਮਃ ੫ ॥ ਮਾਈ; ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ. ਨ ਸਕਉ, ਬਿਨੁ ਪ੍ਰੀਤਮ; ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ; ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ; ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ; ਕਰਿ ਕਿਰਪਾ ਭੇਟੇ ਗੁਣਤਾਸ ॥
Источники и права