couponatlas.

Гуру Грантх Сахиб (гурмукхи): Анг 719

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਸੁਨਿ ਮਨ. ਅਕਥ ਕਥਾ; ਹਰਿ ਨਾਮ ॥ ਰਿਧਿ ਬੁਧਿ ਸਿਧਿ ਸੁਖ ਪਾਵਹਿ; ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਜਸੁ ਊਤਮ; ਖਟ ਦਰਸਨ ਗਾਵਹਿ ਰਾਮ ॥ ਸੰਕਰ. ਕ੍ਰੋੜਿ ਤੇਤੀਸ ਧਿਆਇਓ; ਨਹੀ ਜਾਨਿਓ ਹਰਿ ਮਰਮਾਮ ॥੧॥ ਸੁਰਿ ਨਰ ਗਣ ਗੰਧ੍ਰਬ. ਜਸੁ ਗਾਵਹਿ; ਸਭ ਗਾਵਤ. ਜੇਤ ਉਪਾਮ ॥ ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ; ਤੇ ਸੰਤ ਭਲੇ ਹਰਿ ਰਾਮ ॥੨॥੧॥ ਬੈਰਾੜੀ ਮਹਲਾ ੪ ॥ ਮਨ; ਮਿਲਿ ਸੰਤ ਜਨਾ ਜਸੁ ਗਾਇਓ ॥ ਹਰਿ ਹਰਿ ਰਤਨੁ. ਰਤਨੁ ਹਰਿ ਨੀਕੋ; ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥ ਤਿਸੁ ਜਨ ਕਉ. ਮਨੁ ਤਨੁ ਸਭੁ ਦੇਵਉ; ਜਿਨਿ ਹਰਿ ਹਰਿ ਨਾਮੁ ਸੁਨਾਇਓ ॥ ਧਨੁ ਮਾਇਆ ਸੰਪੈ ਤਿਸੁ ਦੇਵਉ; ਜਿਨਿ ਹਰਿ ਮੀਤੁ ਮਿਲਾਇਓ ॥੧॥ ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ; ਤਬ ਹਰਿ. ਹਰਿ. ਹਰਿ ਜਸੁ ਧਿਆਇਓ ॥ ਜਨ ਨਾਨਕ ਕਉ. ਹਰਿ ਭੇਟੇ ਸੁਆਮੀ; ਦੁਖੁ ਹਉਮੈ ਰੋਗੁ ਗਵਾਇਓ ॥੨॥੨॥ ਬੈਰਾੜੀ ਮਹਲਾ ੪ ॥ ਹਰਿ ਜਨੁ; ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ, ਹਰਿ ਜਨ ਕੀ; ਅਪੁਨਾ ਗੁਨੁ. ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ. ਸੁ ਆਪੇ ਸੁਆਮੀ; ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ; ਹਰਿ ਆਪੇ ਬੋਲਿ ਬੁਲਾਵੈ ॥੧॥
Источники и права