couponatlas.

Гуру Грантх Сахиб (гурмукхи): Анг 720

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਆਪੇ ਪੰਚ ਤਤੁ ਬਿਸਥਾਰਾ; ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ. ਸਤਿਗੁਰੁ ਮੇਲੇ ਆਪੇ; ਹਰਿ ਆਪੇ ਝਗਰੁ ਚੁਕਾਵੈ ॥੨॥੩॥ ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ; ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ; ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ; ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ. ਕਛੁ ਨਦਰਿ ਨ ਆਵੈ; ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ; ਹਰਿ ਆਪਿ ਕੀਆ ਪਾਸਾਰਾ ॥ ਨਾਨਕ. ਜਿਸੁ ਕ੍ਰਿਪਾ ਕਰੇ, ਸੁ ਹਰਿ ਨਾਮੁ ਵਿਹਾਝੇ; ਸੋ ਸਾਹੁ ਸਚਾ ਵਣਜਾਰਾ ॥੨॥੪॥ ਬੈਰਾੜੀ ਮਹਲਾ ੪ ॥ ਜਪਿ ਮਨ; ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ; ਜਾ ਕਾ. ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ. ਉਰਧ ਲਿਵ ਲਾਗਾ; ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ; ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ; ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ. ਪਾਈਐ ਹਰਿ ਜਪੁ; ਨਾਨਕ ਨਾਮੁ ਅਧਾਰਾ ॥੨॥੫॥ ਬੈਰਾੜੀ ਮਹਲਾ ੪ ॥ ਜਪਿ ਮਨ. ਹਰਿ ਹਰਿ ਨਾਮੁ; ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ; ਫਿਰਿ. ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ. ਸਾ ਬ੍ਰਤ ਪੂਜਾ; ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ. ਹੋਰ ਪ੍ਰੀਤਿ ਸਭ ਝੂਠੀ; ਇਕ ਖਿਨ ਮਹਿ. ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ; ਕਿਛੁ ਕੀਮਤਿ. ਕਹੀ ਨ ਜਾਇ ॥ ਨਾਨਕ ਸਰਣਿ ਤੁਮੑਾਰੀ ਹਰਿ ਜੀਉ; ਭਾਵੈ ਤਿਵੈ ਛਡਾਇ ॥੨॥੬॥ ਰਾਗੁ ਬੈਰਾੜੀ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸੰਤ ਜਨਾ ਮਿਲਿ; ਹਰਿ ਜਸੁ ਗਾਇਓ ॥ ਕੋਟਿ ਜਨਮ ਕੇ, ਦੂਖ ਗਵਾਇਓ ॥੧॥ ਰਹਾਉ ॥ ਜੋ ਚਾਹਤ; ਸੋਈ ਮਨਿ ਪਾਇਓ ॥ ਕਰਿ ਕਿਰਪਾ; ਹਰਿ ਨਾਮੁ ਦਿਵਾਇਓ ॥੧॥ ਸਰਬ ਸੂਖ; ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ; ਨਾਨਕ ਮਤਿ ਪਾਈ ॥੨॥੧॥੭॥
Источники и права