couponatlas.

Гуру Грантх Сахиб (гурмукхи): Анг 721

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਤਿਲੰਗ ਮਹਲਾ ੧ ਘਰੁ ੧ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਯਕ ਅਰਜ ਗੁਫਤਮ. ਪੇਸਿ ਤੋ; ਦਰ ਗੋਸ ਕੁਨ, ਕਰਤਾਰ ॥ ਹਕਾ ਕਬੀਰ ਕਰੀਮ ਤੂ; ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ; ਤਹਕੀਕ. ਦਿਲ ਦਾਨੀ ॥ ਮਮ ਸਰ ਮੂਇ. ਅਜਰਾਈਲ ਗਿਰਫਤਹ; ਦਿਲ ਹੇਚਿ. ਨ ਦਾਨੀ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ; ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ, ਕਸ ਨ ਦਾਰਦ; ਚੂੰ ਸਵਦ ਤਕਬੀਰ ॥੨॥ ਸਬ ਰੋਜ ਗਸਤਮ, ਦਰ ਹਵਾ; ਕਰਦੇਮ ਬਦੀ ਖਿਆਲ ॥ ਗਾਹੇ. ਨ ਨੇਕੀ ਕਾਰ ਕਰਦਮ; ਮਮ ਈਁ ਚਿਨੀ. ਅਹਵਾਲ ॥੩॥ ਬਦਬਖਤ, ਹਮ ਚੁ ਬਖੀਲ; ਗਾਫਿਲ ਬੇਨਜਰ ਬੇਬਾਕ ॥ ਨਾਨਕ. ਬੁਗੋਯਦ. ਜਨੁ ਤੁਰਾ; ਤੇਰੇ ਚਾਕਰਾਂ ਪਾ ਖਾਕ ॥੪॥੧॥ ਤਿਲੰਗ ਮਹਲਾ ੧ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ; ਖਲੜੀ ਮੇਰਾ ਚੀਤੁ ॥ ਮੈ ਦੇਵਾਨਾ; ਭਇਆ ਅਤੀਤੁ ॥ ਕਰ ਕਾਸਾ; ਦਰਸਨ ਕੀ ਭੂਖ ॥ ਮੈ ਦਰਿ ਮਾਗਉ; ਨੀਤਾ ਨੀਤ ॥੧॥ ਤਉ ਦਰਸਨ ਕੀ; ਕਰਉ ਸਮਾਇ ॥ ਮੈ ਦਰਿ ਮਾਗਤੁ; ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ; ਸਰਬ ਸਰੀਰੀ ਚੜੑਣਾ ॥ ਚੰਦਨ ਭਗਤਾ ਜੋਤਿ ਇਨੇਹੀ; ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ; ਕਹੈ ਨ ਕੋਇ ॥ ਐਸਾ ਭਗਤੁ; ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ; ਰਹੇ ਲਿਵ ਲਾਇ ॥ ਨਾਨਕ; ਤਿਨ ਦਰਿ ਭੀਖਿਆ ਪਾਇ ॥੩॥੧॥੨॥ ਤਿਲੰਗ ਮਹਲਾ ੧ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ. ਮਾਇਆ ਪਾਹਿਆ ਪਿਆਰੇ; ਲੀਤੜਾ ਲਬਿ ਰੰਗਾਏ ॥
Источники и права