couponatlas.

Гуру Грантх Сахиб (гурмукхи): Анг 724

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹੈ ਤੂਹੈ; ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ; ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ; ਨਾਨਕ ਗੁਣ ਗਾਹਿ ॥੨॥ ਜੋ ਦੀਸੈ; ਸੋ ਤੇਰਾ ਰੂਪੁ ॥ ਗੁਣ ਨਿਧਾਨ; ਗੋਵਿੰਦ ਅਨੂਪ ॥ ਸਿਮਰਿ ਸਿਮਰਿ; ਸਿਮਰਿ ਜਨ ਸੋਇ ॥ ਨਾਨਕ; ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ; ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ; ਤਰੈ ਸੰਸਾਰ ॥ ਕਹੁ ਨਾਨਕ; ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ; ਬਾਛਉ ਧੂਰਿ ॥੪॥੨॥ ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ; ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ; ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ; ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ. ਪੈਦਾਇਸਿ ਤੂ ਕੀਆ; ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ; ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ; ਸਚਾ ਪਰਵਦਗਾਰੁ ॥੨॥ ਕੁਦਰਤਿ. ਕੀਮ ਨ ਜਾਣੀਐ; ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ; ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ; ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ. ਸੁਖੁ ਪਾਇਆ ਸਦਾ; ਨਾਨਕ ਕੀ ਅਰਦਾਸਿ ॥੪॥੩॥ ਤਿਲੰਗ ਮਹਲਾ ੫ ਘਰੁ ੩ ॥ ਕਰਤੇ; ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ; ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ; ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ; ਅੰਧਿਆਰੇ ਮਹਿ ਦੀਪ ॥੧॥ ਖੁਦਿ ਖਸਮ. ਖਲਕ ਜਹਾਨ ਅਲਹ; ਮਿਹਰਵਾਨ ਖੁਦਾਇ ॥ ਦਿਨਸੁ ਰੈਣਿ, ਜਿ ਤੁਧੁ ਅਰਾਧੇ; ਸੋ. ਕਿਉ ਦੋਜਕਿ ਜਾਇ ॥੨॥ ਅਜਰਾਈਲੁ ਯਾਰੁ ਬੰਦੇ; ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ; ਤੇਰੇ ਜਨ ਦੇਖਹਿ ਦੀਦਾਰੁ ॥੩॥ ਦੁਨੀਆ ਚੀਜ, ਫਿਲਹਾਲ ਸਗਲੇ; ਸਚੁ ਸੁਖੁ. ਤੇਰਾ ਨਾਉ ॥ ਗੁਰ ਮਿਲਿ. ਨਾਨਕ ਬੂਝਿਆ; ਸਦਾ ਏਕਸੁ ਗਾਉ ॥੪॥੪॥ ਤਿਲੰਗ ਮਹਲਾ ੫ ॥ ਮੀਰਾਂ ਦਾਨਾਂ; ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ; ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥ ਦੀਦਨੇ. ਦੀਦਾਰ ਸਾਹਿਬ; ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ; ਖੁਦਿ ਖਸਮੁ, ਵਡਾ ਅਤੋਲੁ ॥੧॥ ਦਸ੍ਤਗੀਰੀ ਦੇਹਿ ਦਿਲਾਵਰ; ਤੂਹੀ ਤੂਹੀ ਏਕ ॥ ਕਰਤਾਰ. ਕੁਦਰਤਿ ਕਰਣ ਖਾਲਕ; ਨਾਨਕ. ਤੇਰੀ ਟੇਕ ॥੨॥੫॥ ਤਿਲੰਗ ਮਹਲਾ ੧ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਜਿਨਿ ਕੀਆ ਤਿਨਿ ਦੇਖਿਆ; ਕਿਆ ਕਹੀਐ. ਰੇ ਭਾਈ ॥
Источники и права