couponatlas.

Гуру Грантх Сахиб (гурмукхи): Анг 731

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਲਾਲ ਜੀਉ; ਤੇਰਾ ਅੰਤੁ. ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ; ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ. ਚਿਤੁ ਤੁਲਾ; ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ. ਸੋ ਸਹੁ ਤੋਲੀ; ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ; ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ; ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ; ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ; ਕਿਉ ਕਰਿ ਮੂੜਾ ਪਾਵੈ ॥੪॥੨॥੯॥ ਰਾਗੁ ਸੂਹੀ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਮਨਿ ਰਾਮ ਨਾਮੁ ਆਰਾਧਿਆ; ਗੁਰ ਸਬਦਿ. ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ; ਸਭੁ ਚੂਕਾ ਡਰੁ ਜਮ ਕੇ ॥੧॥ ਮੇਰੇ ਮਨ; ਗੁਣ ਗਾਵਹੁ. ਰਾਮ ਨਾਮ ਹਰਿ ਕੇ ॥ ਗੁਰਿ ਤੁਠੈ. ਮਨੁ ਪਰਬੋਧਿਆ; ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ; ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ. ਮੇਲਹੁ ਸਤਸੰਗਤਿ; ਹਮ ਧੋਵਹ ਪਗ ਜਨ ਕੇ ॥੨॥ ਰਾਮ ਨਾਮੁ ਸਭੁ ਹੈ ਰਾਮ ਨਾਮਾ; ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ, ਹਰਿ ਜਲੁ ਪਾਇਆ; ਸਭ ਲਾਥੀ ਤਿਸ. ਤਿਸ ਕੇ ॥੩॥ ਹਮਰੀ ਜਾਤਿ ਪਾਤਿ, ਗੁਰੁ ਸਤਿਗੁਰੁ; ਹਮ ਵੇਚਿਓ ਸਿਰੁ, ਗੁਰ ਕੇ ॥ ਜਨ ਨਾਨਕ. ਨਾਮੁ ਪਰਿਓ ਗੁਰ ਚੇਲਾ; ਗੁਰ ਰਾਖਹੁ ਲਾਜ ਜਨ ਕੇ ॥੪॥੧॥ ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ; ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰਸਬਦੀ; ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ; ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ; ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ; ਬਿਨੁ ਨਾਵੈ. ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ; ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ. ਰਾਖੁ. ਜਨ ਕਿਰਮ ਤੁਮਾਰੇ ਸਰਣਾਗਤਿ; ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ; ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ; ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ; ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ; ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ. ਹਰਿ ਰੰਗੁ ਚਾੜਿਆ; ਫਿਰਿ ਬਹੁੜਿ. ਨ ਹੋਵੀ ਭੰਙੁ ॥੧॥
Источники и права