couponatlas.

Гуру Грантх Сахиб (гурмукхи): Анг 736

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਪਰਸਾਦੀ ਕੋ ਵਿਰਲਾ ਛੂਟੈ; ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ. ਸੋਈ ਹਰਿ ਜਾਣੈ; ਤਾ ਕਾ ਰੂਪੁ ਅਪਾਰੋ ॥ ਨਾਨਕ. ਆਪੇ ਵੇਖਿ ਹਰਿ ਬਿਗਸੈ; ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ; ਕਿਛੁ ਕੀਚੈ. ਜੇ ਕਰਿ ਸਕੀਐ ॥ ਆਪਣਾ ਕੀਤਾ. ਕਿਛੂ ਨ ਹੋਵੈ; ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ; ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ. ਜੇ ਕਿਛੁ ਕਰਿ ਹਮ ਸਾਕਹ; ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ; ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ. ਤੇਹੇ ਕੋ ਕਰਮ ਕਮਾਵੈ; ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ ਪੰਚ ਤਤੁ ਕਰਿ. ਤੁਧੁ ਸ੍ਰਿਸਟਿ ਸਭ ਸਾਜੀ; ਕੋਈ ਛੇਵਾ ਕਰਿਉ. ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ. ਤੂੰ ਬੁਝਾਵਹਿ; ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ ਹਰਿ ਕੀ ਵਡਿਆਈ. ਹਉ ਆਖਿ, ਨ ਸਾਕਾ; ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ. ਹਰਿ ਬਖਸਿ ਲੈ ਮੇਰੇ ਸੁਆਮੀ; ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥ ਰਾਗੁ ਸੂਹੀ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਬਾਜੀਗਰਿ; ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ; ਥੰਮੑਿਓ ਪਾਸਾਰਾ ॥ ਤਬ ਏਕੋ ਏਕੰਕਾਰਾ ॥੧॥ ਕਵਨ ਰੂਪ; ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ; ਉਹੁ ਕਤ ਤੇ ਆਇਓ ॥੧॥ ਰਹਾਉ ॥ ਜਲ ਤੇ ਊਠਹਿ, ਅਨਿਕ ਤਰੰਗਾ ॥ ਕਨਿਕ ਭੂਖਨ; ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ, ਬਹੁ ਪਰਕਾਰਾ ॥ ਫਲ ਪਾਕੇ ਤੇ; ਏਕੰਕਾਰਾ ॥੨॥ ਸਹਸ ਘਟਾ ਮਹਿ; ਏਕੁ ਆਕਾਸੁ ॥ ਘਟ ਫੂਟੇ ਤੇ; ਓਹੀ ਪ੍ਰਗਾਸੁ ॥ ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ. ਏਕੰਕਾਰ ॥੩॥ ਓਹੁ ਅਬਿਨਾਸੀ; ਬਿਨਸਤ ਨਾਹੀ ॥ ਨਾ ਕੋ ਆਵੈ; ਨਾ ਕੋ ਜਾਹੀ ॥ ਗੁਰਿ ਪੂਰੈ; ਹਉਮੈ ਮਲੁ ਧੋਈ ॥ ਕਹੁ ਨਾਨਕ; ਮੇਰੀ ਪਰਮ ਗਤਿ ਹੋਈ ॥੪॥੧॥ ਸੂਹੀ ਮਹਲਾ ੫ ॥ ਕੀਤਾ ਲੋੜਹਿ; ਸੋ ਪ੍ਰਭ ਹੋਇ ॥ ਤੁਝ ਬਿਨੁ; ਦੂਜਾ ਨਾਹੀ ਕੋਇ ॥ ਜੋ ਜਨੁ ਸੇਵੇ; ਤਿਸੁ ਪੂਰਨ ਕਾਜ ॥ ਦਾਸ ਅਪੁਨੇ ਕੀ; ਰਾਖਹੁ ਲਾਜ ॥੧॥ ਤੇਰੀ ਸਰਣਿ; ਪੂਰਨ ਦਇਆਲਾ ॥ ਤੁਝ ਬਿਨੁ; ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥ ਜਲਿ ਥਲਿ ਮਹੀਅਲਿ; ਰਹਿਆ ਭਰਪੂਰਿ ॥ ਨਿਕਟਿ ਵਸੈ; ਨਾਹੀ ਪ੍ਰਭੁ ਦੂਰਿ ॥ ਲੋਕ ਪਤੀਆਰੈ; ਕਛੂ. ਨ ਪਾਈਐ ॥ ਸਾਚਿ ਲਗੈ; ਤਾ ਹਉਮੈ ਜਾਈਐ ॥੨॥
Источники и права