couponatlas.

Гуру Грантх Сахиб (гурмукхи): Анг 738

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖਿਨੁ ਰਹਨੁ. ਨ ਪਾਵਉ; ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ; ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ; ਸਤਸੰਗਿ ਮਿਲਾਇਆ ॥ ਬੂਝੀ ਤਪਤਿ; ਘਰਹਿ ਪਿਰੁ ਪਾਇਆ ॥ ਸਗਲ ਸੀਗਾਰ; ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ; ਗੁਰਿ. ਭਰਮੁ ਚੁਕਾਇਆ ॥੪॥ ਜਹ ਦੇਖਾ; ਤਹ ਪਿਰੁ ਹੈ ਭਾਈ ॥ ਖੋਲੑਿਓ ਕਪਾਟੁ; ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ ਸੂਹੀ ਮਹਲਾ ੫ ॥ ਕਿਆ ਗੁਣ ਤੇਰੇ. ਸਾਰਿ ਸਮੑਾਲੀ; ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ; ਇਹੁ ਜੀਉ ਪਿੰਡੁ ਸਭੁ ਥਾਰੇ ॥੧॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ; ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥ ਪ੍ਰਭੁ ਦਾਤਾ. ਮੋਹਿ ਦੀਨੁ ਭੇਖਾਰੀ; ਤੁਮੑ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ. ਜਿ ਮੈ ਤੇ ਹੋਵੈ; ਮੇਰੇ ਠਾਕੁਰ ਅਗਮ ਅਪਾਰੇ ॥੨॥ ਕਿਆ ਸੇਵ ਕਮਾਵਉ. ਕਿਆ ਕਹਿ ਰੀਝਾਵਉ; ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ. ਨਹੀ ਪਾਈਐ, ਅੰਤੁ. ਨ ਲਹੀਐ; ਮਨੁ ਤਰਸੈ ਚਰਨਾਰੇ ॥੩॥ ਪਾਵਉ ਦਾਨੁ. ਢੀਠੁ ਹੋਇ ਮਾਗਉ; ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ. ਗੁਰਿ ਕਿਰਪਾ ਧਾਰੀ; ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥ ਸੂਹੀ ਮਹਲਾ ੫ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਸੇਵਾ ਥੋਰੀ; ਮਾਗਨੁ ਬਹੁਤਾ ॥ ਮਹਲੁ. ਨ ਪਾਵੈ; ਕਹਤੋ ਪਹੁਤਾ ॥੧॥ ਜੋ ਪ੍ਰਿਅ ਮਾਨੇ; ਤਿਨ ਕੀ ਰੀਸਾ ॥ ਕੂੜੇ ਮੂਰਖ ਕੀ; ਹਾਠੀਸਾ ॥੧॥ ਰਹਾਉ ॥ ਭੇਖ ਦਿਖਾਵੈ; ਸਚੁ. ਨ ਕਮਾਵੈ ॥ ਕਹਤੋ ਮਹਲੀ; ਨਿਕਟਿ. ਨ ਆਵੈ ॥੨॥ ਅਤੀਤੁ ਸਦਾਏ; ਮਾਇਆ ਕਾ ਮਾਤਾ ॥ ਮਨਿ. ਨਹੀ ਪ੍ਰੀਤਿ; ਕਹੈ ਮੁਖਿ ਰਾਤਾ ॥੩॥ ਕਹੁ ਨਾਨਕ; ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ; ਮੁਕਤੁ ਕੀਜੈ ॥੪॥ ਦਰਸਨ ਦੇਖੇ ਕੀ; ਵਡਿਆਈ ॥ ਤੁਮੑ ਸੁਖਦਾਤੇ; ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥ ਸੂਹੀ ਮਹਲਾ ੫ ॥ ਬੁਰੇ ਕਾਮ ਕਉ; ਊਠਿ ਖਲੋਇਆ ॥ ਨਾਮ ਕੀ ਬੇਲਾ; ਪੈ ਪੈ ਸੋਇਆ ॥੧॥ ਅਉਸਰੁ ਅਪਨਾ; ਬੂਝੈ ਨ. ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ ਲੋਭ ਲਹਰਿ ਕਉ; ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ; ਨ ਡੀਠਾ ॥੨॥ ਕਬਹੂ. ਨ ਸਮਝੈ; ਅਗਿਆਨੁ ਗਵਾਰਾ ॥ ਬਹੁਰਿ ਬਹੁਰਿ; ਲਪਟਿਓ ਜੰਜਾਰਾ ॥੧॥ ਰਹਾਉ ॥ ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ; ਆਲਸੁ ਮਨਿ ਕੀਨਾ ॥੩॥ ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ; ਝੂਠੇ ਸਭਿ ਧੰਧੇ ॥੧॥ ਰਹਾਉ ॥ ਕਹੁ ਨਾਨਕ; ਪ੍ਰਭ ਬਖਸ ਕਰੀਜੈ ॥
Источники и права