couponatlas.

Гуру Грантх Сахиб (гурмукхи): Анг 740

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਹੀ ਮਹਲਾ ੫ ॥ ਰਹਣੁ. ਨ ਪਾਵਹਿ; ਸੁਰਿ ਨਰ ਦੇਵਾ ॥ ਊਠਿ ਸਿਧਾਰੇ; ਕਰਿ ਮੁਨਿ ਜਨ ਸੇਵਾ ॥੧॥ ਜੀਵਤ ਪੇਖੇ; ਜਿਨੑੀ ਹਰਿ ਹਰਿ ਧਿਆਇਆ ॥ ਸਾਧਸੰਗਿ; ਤਿਨੑੀ ਦਰਸਨੁ ਪਾਇਆ ॥੧॥ ਰਹਾਉ ॥ ਬਾਦਿਸਾਹ ਸਾਹ. ਵਾਪਾਰੀ ਮਰਨਾ ॥ ਜੋ ਦੀਸੈ; ਸੋ ਕਾਲਹਿ ਖਰਨਾ ॥੨॥ ਕੂੜੈ ਮੋਹਿ; ਲਪਟਿ ਲਪਟਾਨਾ ॥ ਛੋਡਿ ਚਲਿਆ; ਤਾ ਫਿਰਿ ਪਛੁਤਾਨਾ ॥੩॥ ਕ੍ਰਿਪਾ ਨਿਧਾਨ; ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥ ਸੂਹੀ ਮਹਲਾ ੫ ॥ ਘਟ ਘਟ ਅੰਤਰਿ; ਤੁਮਹਿ ਬਸਾਰੇ ॥ ਸਗਲ ਸਮਗ੍ਰੀ; ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ; ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ; ਮਨੁ ਬਿਗਸਾਰੇ ॥੧॥ ਰਹਾਉ ॥ ਅਨਿਕ ਜੋਨਿ. ਭ੍ਰਮਿ ਭ੍ਰਮਿ; ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥ ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ; ਦਿਨੁ ਰੈਨਾਰੇ ॥੩॥੯॥੧੫॥ ਸੂਹੀ ਮਹਲਾ ੫ ॥ ਕਵਨ ਕਾਜ; ਮਾਇਆ ਵਡਿਆਈ ॥ ਜਾ ਕਉ ਬਿਨਸਤ; ਬਾਰ ਨ ਕਾਈ ॥੧॥ ਇਹੁ ਸੁਪਨਾ; ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥ ਮਹਾ ਮੋਹਿ; ਮੋਹਿਓ ਗਾਵਾਰਾ ॥ ਪੇਖਤ ਪੇਖਤ; ਊਠਿ ਸਿਧਾਰਾ ॥੨॥ ਊਚ ਤੇ ਊਚ; ਤਾ ਕਾ ਦਰਬਾਰਾ ॥ ਕਈ ਜੰਤ; ਬਿਨਾਹਿ ਉਪਾਰਾ ॥੩॥ ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ; ਪ੍ਰਭ ਏਕੋ ਸੋਈ ॥੪॥੧੦॥੧੬॥ ਸੂਹੀ ਮਹਲਾ ੫ ॥ ਸਿਮਰਿ ਸਿਮਰਿ ਤਾ ਕਉ; ਹਉ ਜੀਵਾ ॥ ਚਰਣ ਕਮਲ ਤੇਰੇ; ਧੋਇ ਧੋਇ ਪੀਵਾ ॥੧॥ ਸੋ ਹਰਿ ਮੇਰਾ. ਅੰਤਰਜਾਮੀ ॥ ਭਗਤ ਜਨਾ ਕੈ ਸੰਗਿ. ਸੁਆਮੀ ॥੧॥ ਰਹਾਉ ॥ ਸੁਣਿ ਸੁਣਿ ਅੰਮ੍ਰਿਤ ਨਾਮੁ; ਧਿਆਵਾ ॥ ਆਠ ਪਹਰ; ਤੇਰੇ ਗੁਣ ਗਾਵਾ ॥੨॥ ਪੇਖਿ ਪੇਖਿ ਲੀਲਾ; ਮਨਿ ਆਨੰਦਾ ॥ ਗੁਣ ਅਪਾਰ; ਪ੍ਰਭ ਪਰਮਾਨੰਦਾ ॥੩॥ ਜਾ ਕੈ ਸਿਮਰਨਿ; ਕਛੁ ਭਉ. ਨ ਬਿਆਪੈ ॥ ਸਦਾ ਸਦਾ; ਨਾਨਕ ਹਰਿ ਜਾਪੈ ॥੪॥੧੧॥੧੭॥ ਸੂਹੀ ਮਹਲਾ ੫ ॥ ਗੁਰ ਕੈ ਬਚਨਿ; ਰਿਦੈ ਧਿਆਨੁ ਧਾਰੀ ॥ ਰਸਨਾ; ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ; ਦਰਸਨ ਬਲਿਹਾਰੀ ॥ ਚਰਣ ਕਮਲ; ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ; ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ; ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ; ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ; ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ; ਪਾਰਿ ਉਤਾਰੀ ॥੪॥੧੨॥੧੮॥ ਸੂਹੀ ਮਹਲਾ ੫ ॥ ਲੋਭਿ ਮੋਹਿ ਮਗਨ; ਅਪਰਾਧੀ ॥
Источники и права