couponatlas.

Гуру Грантх Сахиб (гурмукхи): Анг 741

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਣਹਾਰ ਕੀ ਸੇਵ; ਨ ਸਾਧੀ ॥੧॥ ਪਤਿਤ. ਪਾਵਨ; ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ; ਮੋਹਿ ਨਿਰਗੁਨੀਆਰੇ ॥੧॥ ਰਹਾਉ ॥ ਤੂੰ ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥੨॥ ਸੁਆਦ ਬਾਦ ਈਰਖ ਮਦ ਮਾਇਆ ॥ ਇਨ ਸੰਗਿ ਲਾਗਿ; ਰਤਨ ਜਨਮੁ ਗਵਾਇਆ ॥੩॥ ਦੁਖ ਭੰਜਨ ਜਗਜੀਵਨ ਹਰਿ ਰਾਇਆ ॥ ਸਗਲ ਤਿਆਗਿ; ਨਾਨਕੁ ਸਰਣਾਇਆ ॥੪॥੧੩॥੧੯॥ ਸੂਹੀ ਮਹਲਾ ੫ ॥ ਪੇਖਤ ਚਾਖਤ ਕਹੀਅਤ ਅੰਧਾ; ਸੁਨੀਅਤ ਸੁਨੀਐ ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੂਰੇ; ਪਾਪੀ ਪਾਪ ਕਮਾਹੀ ॥੧॥ ਸੋ ਕਿਛੁ ਕਰਿ; ਜਿਤੁ ਛੁਟਹਿ ਪਰਾਨੀ ॥ ਹਰਿ ਹਰਿ ਨਾਮੁ ਜਪਿ; ਅੰਮ੍ਰਿਤ ਬਾਨੀ ॥੧॥ ਰਹਾਉ ॥ ਘੋਰ ਮਹਲ; ਸਦਾ ਰੰਗਿ ਰਾਤਾ ॥ ਸੰਗਿ ਤੁਮੑਾਰੈ ਕਛੂ; ਨ ਜਾਤਾ ॥੨॥ ਰਖਹਿ ਪੋਚਾਰਿ; ਮਾਟੀ ਕਾ ਭਾਂਡਾ ॥ ਅਤਿ ਕੁਚੀਲ; ਮਿਲੈ ਜਮ ਡਾਂਡਾ ॥੩॥ ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥ ਮਹਾ ਗਰਤ ਮਹਿ; ਨਿਘਰਤ ਜਾਤਾ ॥੪॥ ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ; ਪ੍ਰਭ ਮੇਰੇ ਲੀਜੈ ॥੫॥੧੪॥੨੦॥ ਸੂਹੀ ਮਹਲਾ ੫ ॥ ਜੀਵਤ ਮਰੈ; ਬੁਝੈ ਪ੍ਰਭੁ ਸੋਇ ॥ ਤਿਸੁ ਜਨ; ਕਰਮਿ ਪਰਾਪਤਿ ਹੋਇ ॥੧॥ ਸੁਣਿ ਸਾਜਨ; ਇਉ ਦੁਤਰੁ ਤਰੀਐ ॥ ਮਿਲਿ ਸਾਧੂ; ਹਰਿ ਨਾਮੁ ਉਚਰੀਐ ॥੧॥ ਰਹਾਉ ॥ ਏਕ ਬਿਨਾ; ਦੂਜਾ. ਨਹੀ ਜਾਨੈ ॥ ਘਟ ਘਟ ਅੰਤਰਿ; ਪਾਰਬ੍ਰਹਮੁ ਪਛਾਨੈ ॥੨॥ ਜੋ ਕਿਛੁ ਕਰੈ; ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥੩॥ ਕਹੁ ਨਾਨਕ; ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ; ਵਸਹਿ ਮੁਰਾਰੀ ॥੪॥੧੫॥੨੧॥ ਸੂਹੀ ਮਹਲਾ ੫ ॥ ਗੁਰੁ ਪਰਮੇਸਰੁ ਕਰਣੈਹਾਰੁ ॥ ਸਗਲ ਸ੍ਰਿਸਟਿ ਕਉ; ਦੇ ਆਧਾਰੁ ॥੧॥ ਗੁਰ ਕੇ ਚਰਣ ਕਮਲ; ਮਨ ਧਿਆਇ ॥ ਦੂਖੁ ਦਰਦੁ; ਇਸੁ ਤਨ ਤੇ ਜਾਇ ॥੧॥ ਰਹਾਉ ॥ ਭਵਜਲਿ ਡੂਬਤ; ਸਤਿਗੁਰੁ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥੨॥ ਗੁਰ ਕੀ ਸੇਵਾ; ਕਰਹੁ ਦਿਨੁ ਰਾਤਿ ॥ ਸੂਖ ਸਹਜ; ਮਨਿ ਆਵੈ ਸਾਂਤਿ ॥੩॥ ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥ ਨਾਨਕ ਗੁਰ ਕਉ; ਸਦ ਬਲਿ ਜਾਵੈ ॥੪॥੧੬॥੨੨॥ ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ; ਬਲਿ ਜਾਈਐ ॥ ਆਠ ਪਹਰ; ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ; ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ. ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ; ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ; ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ; ਸੰਤ ਰਵਾਲਾ ॥੪॥੧੭॥੨੩॥
Источники и права