couponatlas.

Гуру Грантх Сахиб (гурмукхи): Анг 742

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ; ਗੁਰ ਤੇਰਾ ॥ ਪੂਰਨ ਕਰਮੁ ਹੋਇ; ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ, ਪ੍ਰਭ ਮੇਰੇ ॥ ਦੇਹਿ ਨਾਮੁ; ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ; ਪ੍ਰਭ ਦਾਤੇ ॥ ਗੁਰ ਪ੍ਰਸਾਦਿ; ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ; ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ; ਮੇਰੈ ਚੀਤਾ ॥੩॥ ਨਾਨਕੁ; ਏਕ ਕਰੈ ਅਰਦਾਸਿ ॥ ਵਿਸਰੁ ਨਾਹੀ; ਪੂਰਨ ਗੁਣਤਾਸਿ ॥੪॥੧੮॥੨੪॥ ਸੂਹੀ ਮਹਲਾ ੫ ॥ ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ; ਹਰਿ ਸੰਗਿ ਸਹਾਈ ॥੧॥ ਜਤਿ ਮੇਰੀ ਪਤਿ ਮੇਰੀ; ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥ ਪਾਰਬ੍ਰਹਮੁ ਜਪਿ; ਪਹਿਰਿ ਸਨਾਹ ॥ ਕੋਟਿ ਆਵਧ; ਤਿਸੁ ਬੇਧਤ ਨਾਹਿ ॥੨॥ ਹਰਿ ਚਰਨ ਸਰਣ; ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ; ਤਿਸੁ ਨ ਬਿਦਾਰੈ ॥੩॥ ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥ ਸੂਹੀ ਮਹਲਾ ੫ ॥ ਗੁਣ ਗੋਪਾਲ ਪ੍ਰਭ ਕੇ; ਨਿਤ ਗਾਹਾ ॥ ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥ ਚਲੁ ਸਖੀਏ; ਪ੍ਰਭੁ ਰਾਵਣ ਜਾਹਾ ॥ ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥ ਕਰਿ ਬੇਨਤੀ; ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥ ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ ਹਰਿ ਸਿਮਰਿ ਸਿਮਰਿ; ਮਾਨੁ ਮੋਹੁ ਕਟਾਹਾਂ ॥੩॥ ਦੀਨ ਦਇਆਲ; ਕਰਹੁ ਉਤਸਾਹਾ ॥ ਨਾਨਕ ਦਾਸ; ਹਰਿ ਸਰਣਿ ਸਮਾਹਾ ॥੪॥੨੦॥੨੬॥ ਸੂਹੀ ਮਹਲਾ ੫ ॥ ਬੈਕੁੰਠ ਨਗਰੁ; ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ; ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ; ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ; ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ; ਮਨ ਮਾਹੀ ॥ ਅਚਰਜ ਸਾਦ ਤਾ ਕੇ; ਬਰਨੇ ਨ ਜਾਹੀ ॥੨॥ ਲੋਭੁ ਮੂਆ; ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ; ਜਨ ਤਾਕੀ ॥੩॥ ਜਨਮ ਜਨਮ ਕੇ; ਭੈ ਮੋਹ ਨਿਵਾਰੇ ॥ ਨਾਨਕ ਦਾਸ; ਪ੍ਰਭ ਕਿਰਪਾ ਧਾਰੇ ॥੪॥੨੧॥੨੭॥ ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ; ਪਰਹਰਿਆ ॥ ਕਰਿ ਕਿਰਪਾ; ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ; ਜਨੁ ਅਪਨਾ ॥ ਉਰਝਿ ਪਰਿਓ; ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ; ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ; ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ; ਲੀਨੋ ਲੜਿ ਲਾਇ ॥
Источники и права