couponatlas.

Гуру Грантх Сахиб (гурмукхи): Анг 746

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ॥ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ; ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ. ਅਵਰੁ. ਨਹੀ ਕੋ ਲੇਖੈ; ਸੰਤ ਲਾਗੁ. ਮਨਹਿ ਛਾਡੁ, ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ; ਅਨਿਕ ਕੋਠਰੀਆ. ਭਿੰਨ ਭਿੰਨ, ਭਿੰਨ ਭਿਨ ਕਰੀਆ ॥ ਵਿਚਿ; ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ. ਨਹ ਜਰੀਆ ॥੧॥ ਕਿਰਤਨਿ ਜੁਰੀਆ. ਬਹੁ ਬਿਧਿ ਫਿਰੀਆ; ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ. ਗੁਰ ਮਿਰੀਆ ॥ ਬਹੁਰਿ. ਨ ਫਿਰੀਆ ॥੨॥੧॥੪੪॥ ਸੂਹੀ ਮਹਲਾ ੫ ॥ ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥ ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ; ਭੋਗ ਨਹੀ ਹਾਰਾ ॥ ਸਭਿ ਰਸ ਲੈਤ; ਬਸਤ ਨਿਰਾਰਾ ॥੧॥ ਬਰਨੁ ਚਿਹਨੁ ਨਾਹੀ; ਮੁਖੁ ਨ ਮਾਸਾਰਾ ॥ ਕਹਨੁ. ਨ ਜਾਈ; ਖੇਲੁ ਤੁਹਾਰਾ ॥ ਨਾਨਕ ਰੇਣ; ਸੰਤ ਚਰਨਾਰਾ ॥੨॥੨॥੪੫॥ ਸੂਹੀ ਮਹਲਾ ੫ ॥ ਤਉ ਮੈ ਆਇਆ; ਸਰਨੀ ਆਇਆ ॥ ਭਰੋਸੈ ਆਇਆ; ਕਿਰਪਾ ਆਇਆ ॥ ਜਿਉ ਭਾਵੈ. ਤਿਉ ਰਾਖਹੁ ਸੁਆਮੀ; ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ; ਸਾਧਾਇਆ ॥ ਨਾਨਕ; ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ ਰਾਗੁ ਸੂਹੀ ਮਹਲਾ ੫ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਪਾਸਿ ਬੇਨੰਤੀਆ; ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ; ਤਾਪੁ ਗਇਆ ਸੰਸਾਰਾ ॥੧॥ ਭਗਤਾ ਕੀ ਟੇਕ ਤੂੰ. ਸੰਤਾ ਕੀ ਓਟ ਤੂੰ; ਸਚਾ ਸਿਰਜਨਹਾਰਾ ॥੧॥ ਰਹਾਉ ॥ ਸਚੁ ਤੇਰੀ ਸਾਮਗਰੀ; ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ; ਸਚੁ ਤੇਰਾ ਪਾਸਾਰਾ ॥੨॥ ਤੇਰਾ ਰੂਪੁ ਅਗੰਮੁ ਹੈ; ਅਨੂਪੁ ਤੇਰਾ ਦਰਸਾਰਾ ॥ ਹਉ ਕੁਰਬਾਣੀ ਤੇਰਿਆ ਸੇਵਕਾ; ਜਿਨੑ ਹਰਿ ਨਾਮੁ ਪਿਆਰਾ ॥੩॥
Источники и права